ਕਹਾਉਤਾਂ 15:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 15 ਨਰਮ* ਜਵਾਬ ਕ੍ਰੋਧ ਨੂੰ ਠੰਢਾ ਕਰ ਦਿੰਦਾ ਹੈ,+ਪਰ ਕਠੋਰ* ਬੋਲ ਗੁੱਸੇ ਨੂੰ ਭੜਕਾਉਂਦਾ ਹੈ।+ ਗਲਾਤੀਆਂ 6:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਭਰਾਵੋ, ਜੇ ਕੋਈ ਇਨਸਾਨ ਅਣਜਾਣੇ ਵਿਚ ਗ਼ਲਤ ਕਦਮ ਉਠਾ ਲਵੇ, ਤਾਂ ਤੁਸੀਂ ਜਿਹੜੇ ਸਮਝਦਾਰ ਹੋ,* ਉਸ ਨੂੰ ਨਰਮਾਈ ਨਾਲ ਸੁਧਾਰਨ ਦੀ ਕੋਸ਼ਿਸ਼ ਕਰੋ।+ ਪਰ ਤੁਸੀਂ ਆਪਣੇ ਉੱਤੇ ਵੀ ਨਜ਼ਰ ਰੱਖੋ,+ ਕਿਤੇ ਤੁਸੀਂ ਵੀ ਭਰਮਾਏ ਨਾ ਜਾਓ।+ ਤੀਤੁਸ 3:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਕਿਸੇ ਬਾਰੇ ਬੁਰਾ-ਭਲਾ ਨਾ ਕਹਿਣ, ਲੜਾਈ-ਝਗੜੇ ਨਾ ਕਰਨ, ਅੜਬ ਨਾ ਹੋਣ+ ਅਤੇ ਸਾਰਿਆਂ ਨਾਲ ਹਮੇਸ਼ਾ ਨਰਮਾਈ ਨਾਲ ਪੇਸ਼ ਆਉਣ।+ 1 ਪਤਰਸ 3:15 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 15 ਇਸ ਦੀ ਬਜਾਇ, ਆਪਣੇ ਦਿਲਾਂ ਵਿਚ ਸਵੀਕਾਰ ਕਰੋ ਕਿ ਮਸੀਹ ਹੀ ਪ੍ਰਭੂ ਹੈ ਅਤੇ ਉਹ ਪਵਿੱਤਰ ਹੈ। ਜੇ ਕੋਈ ਤੁਹਾਡੇ ਤੋਂ ਪੁੱਛਦਾ ਹੈ ਕਿ ਤੁਸੀਂ ਆਸ਼ਾ ਕਿਉਂ ਰੱਖਦੇ ਹੋ, ਤਾਂ ਉਸ ਨੂੰ ਜਵਾਬ ਦੇਣ ਲਈ ਹਮੇਸ਼ਾ ਤਿਆਰ ਰਹੋ, ਪਰ ਨਰਮਾਈ+ ਅਤੇ ਪੂਰੇ ਆਦਰ ਨਾਲ ਜਵਾਬ ਦਿਓ।+
6 ਭਰਾਵੋ, ਜੇ ਕੋਈ ਇਨਸਾਨ ਅਣਜਾਣੇ ਵਿਚ ਗ਼ਲਤ ਕਦਮ ਉਠਾ ਲਵੇ, ਤਾਂ ਤੁਸੀਂ ਜਿਹੜੇ ਸਮਝਦਾਰ ਹੋ,* ਉਸ ਨੂੰ ਨਰਮਾਈ ਨਾਲ ਸੁਧਾਰਨ ਦੀ ਕੋਸ਼ਿਸ਼ ਕਰੋ।+ ਪਰ ਤੁਸੀਂ ਆਪਣੇ ਉੱਤੇ ਵੀ ਨਜ਼ਰ ਰੱਖੋ,+ ਕਿਤੇ ਤੁਸੀਂ ਵੀ ਭਰਮਾਏ ਨਾ ਜਾਓ।+
2 ਕਿਸੇ ਬਾਰੇ ਬੁਰਾ-ਭਲਾ ਨਾ ਕਹਿਣ, ਲੜਾਈ-ਝਗੜੇ ਨਾ ਕਰਨ, ਅੜਬ ਨਾ ਹੋਣ+ ਅਤੇ ਸਾਰਿਆਂ ਨਾਲ ਹਮੇਸ਼ਾ ਨਰਮਾਈ ਨਾਲ ਪੇਸ਼ ਆਉਣ।+
15 ਇਸ ਦੀ ਬਜਾਇ, ਆਪਣੇ ਦਿਲਾਂ ਵਿਚ ਸਵੀਕਾਰ ਕਰੋ ਕਿ ਮਸੀਹ ਹੀ ਪ੍ਰਭੂ ਹੈ ਅਤੇ ਉਹ ਪਵਿੱਤਰ ਹੈ। ਜੇ ਕੋਈ ਤੁਹਾਡੇ ਤੋਂ ਪੁੱਛਦਾ ਹੈ ਕਿ ਤੁਸੀਂ ਆਸ਼ਾ ਕਿਉਂ ਰੱਖਦੇ ਹੋ, ਤਾਂ ਉਸ ਨੂੰ ਜਵਾਬ ਦੇਣ ਲਈ ਹਮੇਸ਼ਾ ਤਿਆਰ ਰਹੋ, ਪਰ ਨਰਮਾਈ+ ਅਤੇ ਪੂਰੇ ਆਦਰ ਨਾਲ ਜਵਾਬ ਦਿਓ।+