-
ਮੱਤੀ 7:22, 23ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
22 ਉਸ ਦਿਨ ਬਹੁਤ ਸਾਰੇ ਲੋਕ ਮੈਨੂੰ ਕਹਿਣਗੇ: ‘ਪ੍ਰਭੂ, ਪ੍ਰਭੂ,+ ਕੀ ਅਸੀਂ ਤੇਰਾ ਨਾਂ ਲੈ ਕੇ ਭਵਿੱਖਬਾਣੀਆਂ ਨਹੀਂ ਕੀਤੀਆਂ ਤੇ ਤੇਰਾ ਨਾਂ ਲੈ ਕੇ ਲੋਕਾਂ ਵਿੱਚੋਂ ਦੁਸ਼ਟ ਦੂਤਾਂ ਨੂੰ ਨਹੀਂ ਕੱਢਿਆ ਤੇ ਤੇਰਾ ਨਾਂ ਲੈ ਕੇ ਕਈ ਕਰਾਮਾਤਾਂ ਨਹੀਂ ਕੀਤੀਆਂ?’+ 23 ਉਦੋਂ ਮੈਂ ਉਨ੍ਹਾਂ ਨੂੰ ਸਾਫ਼-ਸਾਫ਼ ਕਹਾਂਗਾ: ‘ਮੈਂ ਤੁਹਾਨੂੰ ਨਹੀਂ ਜਾਣਦਾ! ਓਏ ਬੁਰੇ ਕੰਮ ਕਰਨ ਵਾਲਿਓ, ਮੇਰੀਆਂ ਨਜ਼ਰਾਂ ਤੋਂ ਦੂਰ ਹੋ ਜਾਓ!’+
-