ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਮੱਤੀ 16:24
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 24 ਫਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ: “ਜੇ ਕੋਈ ਮੇਰੇ ਪਿੱਛੇ ਆਉਣਾ ਚਾਹੁੰਦਾ ਹੈ, ਤਾਂ ਉਹ ਆਪਣੇ ਆਪ ਦਾ ਤਿਆਗ ਕਰੇ ਅਤੇ ਆਪਣੀ ਤਸੀਹੇ ਦੀ ਸੂਲ਼ੀ* ਚੁੱਕ ਕੇ ਮੇਰੇ ਪਿੱਛੇ-ਪਿੱਛੇ ਚੱਲਦਾ ਰਹੇ।+

  • ਯੂਹੰਨਾ 15:20
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 20 ਮੇਰੀ ਇਹ ਗੱਲ ਯਾਦ ਰੱਖੋ: ਗ਼ੁਲਾਮ ਆਪਣੇ ਮਾਲਕ ਨਾਲੋਂ ਵੱਡਾ ਨਹੀਂ ਹੁੰਦਾ। ਜੇ ਲੋਕਾਂ ਨੇ ਮੇਰੇ ਉੱਤੇ ਅਤਿਆਚਾਰ ਕੀਤੇ ਹਨ, ਤਾਂ ਉਹ ਤੁਹਾਡੇ ਉੱਤੇ ਵੀ ਅਤਿਆਚਾਰ ਕਰਨਗੇ;+ ਜੇ ਉਨ੍ਹਾਂ ਨੇ ਮੇਰੀ ਗੱਲ ਮੰਨੀ ਹੈ, ਤਾਂ ਉਹ ਤੁਹਾਡੀ ਗੱਲ ਵੀ ਮੰਨਣਗੇ।

  • ਰਸੂਲਾਂ ਦੇ ਕੰਮ 14:22
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 22 ਉੱਥੇ ਉਨ੍ਹਾਂ ਨੇ ਚੇਲਿਆਂ ਨੂੰ ਹੌਸਲਾ ਦਿੱਤਾ+ ਅਤੇ ਉਨ੍ਹਾਂ ਨੂੰ ਆਪਣੀ ਨਿਹਚਾ ਮਜ਼ਬੂਤ ਰੱਖਣ ਦੀ ਹੱਲਾਸ਼ੇਰੀ ਦਿੰਦਿਆਂ ਕਿਹਾ: “ਪਰਮੇਸ਼ੁਰ ਦੇ ਰਾਜ ਵਿਚ ਜਾਣ ਲਈ ਸਾਨੂੰ ਬਹੁਤ ਸਾਰੀਆਂ ਮੁਸੀਬਤਾਂ ਝੱਲਣੀਆਂ ਪੈਣਗੀਆਂ।”+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ