ਯੂਹੰਨਾ 14:26 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 26 ਪਰ ਪਿਤਾ ਮੇਰੇ ਨਾਂ ʼਤੇ ਜਿਹੜੀ ਪਵਿੱਤਰ ਸ਼ਕਤੀ* ਮਦਦਗਾਰ ਦੇ ਤੌਰ ਤੇ ਘੱਲੇਗਾ, ਉਹ ਤੁਹਾਨੂੰ ਸਾਰੀਆਂ ਗੱਲਾਂ ਸਿਖਾਵੇਗੀ ਅਤੇ ਮੇਰੀਆਂ ਦੱਸੀਆਂ ਸਾਰੀਆਂ ਗੱਲਾਂ ਤੁਹਾਨੂੰ ਚੇਤੇ ਕਰਾਵੇਗੀ।+ 2 ਪਤਰਸ 1:21 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 21 ਕਿਉਂਕਿ ਕੋਈ ਵੀ ਭਵਿੱਖਬਾਣੀ ਕਦੀ ਵੀ ਇਨਸਾਨ ਦੀ ਮਰਜ਼ੀ ਨਾਲ ਨਹੀਂ ਕੀਤੀ ਗਈ,+ ਸਗੋਂ ਇਨਸਾਨ ਪਵਿੱਤਰ ਸ਼ਕਤੀ ਦੀ ਪ੍ਰੇਰਣਾ ਅਧੀਨ ਪਰਮੇਸ਼ੁਰ ਵੱਲੋਂ ਬੋਲੇ ਸਨ।+
26 ਪਰ ਪਿਤਾ ਮੇਰੇ ਨਾਂ ʼਤੇ ਜਿਹੜੀ ਪਵਿੱਤਰ ਸ਼ਕਤੀ* ਮਦਦਗਾਰ ਦੇ ਤੌਰ ਤੇ ਘੱਲੇਗਾ, ਉਹ ਤੁਹਾਨੂੰ ਸਾਰੀਆਂ ਗੱਲਾਂ ਸਿਖਾਵੇਗੀ ਅਤੇ ਮੇਰੀਆਂ ਦੱਸੀਆਂ ਸਾਰੀਆਂ ਗੱਲਾਂ ਤੁਹਾਨੂੰ ਚੇਤੇ ਕਰਾਵੇਗੀ।+
21 ਕਿਉਂਕਿ ਕੋਈ ਵੀ ਭਵਿੱਖਬਾਣੀ ਕਦੀ ਵੀ ਇਨਸਾਨ ਦੀ ਮਰਜ਼ੀ ਨਾਲ ਨਹੀਂ ਕੀਤੀ ਗਈ,+ ਸਗੋਂ ਇਨਸਾਨ ਪਵਿੱਤਰ ਸ਼ਕਤੀ ਦੀ ਪ੍ਰੇਰਣਾ ਅਧੀਨ ਪਰਮੇਸ਼ੁਰ ਵੱਲੋਂ ਬੋਲੇ ਸਨ।+