1 ਤਿਮੋਥਿਉਸ 4:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਪਰ ਪਰਮੇਸ਼ੁਰ ਦੀ ਪਵਿੱਤਰ ਸ਼ਕਤੀ ਦੀ ਪ੍ਰੇਰਣਾ ਅਧੀਨ ਸਾਫ਼-ਸਾਫ਼ ਦੱਸਿਆ ਗਿਆ ਹੈ ਕਿ ਭਵਿੱਖ ਵਿਚ ਕੁਝ ਲੋਕ ਨਿਹਚਾ ਕਰਨੀ ਛੱਡ ਦੇਣਗੇ ਕਿਉਂਕਿ ਉਹ ਦੁਸ਼ਟ ਦੂਤਾਂ ਦੀਆਂ ਗੁਮਰਾਹ ਕਰਨ ਵਾਲੀਆਂ ਗੱਲਾਂ*+ ਅਤੇ ਸਿੱਖਿਆਵਾਂ ਪਿੱਛੇ ਲੱਗ ਜਾਣਗੇ।
4 ਪਰ ਪਰਮੇਸ਼ੁਰ ਦੀ ਪਵਿੱਤਰ ਸ਼ਕਤੀ ਦੀ ਪ੍ਰੇਰਣਾ ਅਧੀਨ ਸਾਫ਼-ਸਾਫ਼ ਦੱਸਿਆ ਗਿਆ ਹੈ ਕਿ ਭਵਿੱਖ ਵਿਚ ਕੁਝ ਲੋਕ ਨਿਹਚਾ ਕਰਨੀ ਛੱਡ ਦੇਣਗੇ ਕਿਉਂਕਿ ਉਹ ਦੁਸ਼ਟ ਦੂਤਾਂ ਦੀਆਂ ਗੁਮਰਾਹ ਕਰਨ ਵਾਲੀਆਂ ਗੱਲਾਂ*+ ਅਤੇ ਸਿੱਖਿਆਵਾਂ ਪਿੱਛੇ ਲੱਗ ਜਾਣਗੇ।