ਮੱਤੀ 20:28 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 28 ਠੀਕ ਜਿਵੇਂ ਮਨੁੱਖ ਦਾ ਪੁੱਤਰ ਵੀ ਆਪਣੀ ਸੇਵਾ ਕਰਾਉਣ ਨਹੀਂ, ਸਗੋਂ ਸੇਵਾ ਕਰਨ+ ਅਤੇ ਬਹੁਤ ਸਾਰੇ ਲੋਕਾਂ ਦੀ ਰਿਹਾਈ ਦੀ ਕੀਮਤ ਦੇਣ ਲਈ ਆਪਣੀ ਜਾਨ ਕੁਰਬਾਨ ਕਰਨ ਆਇਆ।”+ 1 ਤਿਮੋਥਿਉਸ 2:5, 6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਕਿਉਂਕਿ ਇੱਕੋ ਪਰਮੇਸ਼ੁਰ ਹੈ+ ਅਤੇ ਪਰਮੇਸ਼ੁਰ ਤੇ ਇਨਸਾਨਾਂ ਵਿਚ+ ਇੱਕੋ ਵਿਚੋਲਾ ਹੈ+ ਯਾਨੀ ਮਸੀਹ ਯਿਸੂ।+ ਇਸ ਆਦਮੀ ਨੇ 6 ਸਾਰੇ ਲੋਕਾਂ* ਦੀ ਰਿਹਾਈ ਦੀ ਬਰਾਬਰ ਕੀਮਤ ਦੇਣ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ+ ਅਤੇ ਸਮਾਂ ਆਉਣ ਤੇ ਇਨ੍ਹਾਂ ਗੱਲਾਂ ਦੀ ਗਵਾਹੀ ਦਿੱਤੀ ਜਾਵੇਗੀ।
28 ਠੀਕ ਜਿਵੇਂ ਮਨੁੱਖ ਦਾ ਪੁੱਤਰ ਵੀ ਆਪਣੀ ਸੇਵਾ ਕਰਾਉਣ ਨਹੀਂ, ਸਗੋਂ ਸੇਵਾ ਕਰਨ+ ਅਤੇ ਬਹੁਤ ਸਾਰੇ ਲੋਕਾਂ ਦੀ ਰਿਹਾਈ ਦੀ ਕੀਮਤ ਦੇਣ ਲਈ ਆਪਣੀ ਜਾਨ ਕੁਰਬਾਨ ਕਰਨ ਆਇਆ।”+
5 ਕਿਉਂਕਿ ਇੱਕੋ ਪਰਮੇਸ਼ੁਰ ਹੈ+ ਅਤੇ ਪਰਮੇਸ਼ੁਰ ਤੇ ਇਨਸਾਨਾਂ ਵਿਚ+ ਇੱਕੋ ਵਿਚੋਲਾ ਹੈ+ ਯਾਨੀ ਮਸੀਹ ਯਿਸੂ।+ ਇਸ ਆਦਮੀ ਨੇ 6 ਸਾਰੇ ਲੋਕਾਂ* ਦੀ ਰਿਹਾਈ ਦੀ ਬਰਾਬਰ ਕੀਮਤ ਦੇਣ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ+ ਅਤੇ ਸਮਾਂ ਆਉਣ ਤੇ ਇਨ੍ਹਾਂ ਗੱਲਾਂ ਦੀ ਗਵਾਹੀ ਦਿੱਤੀ ਜਾਵੇਗੀ।