-
ਅਫ਼ਸੀਆਂ 6:19, 20ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
19 ਮੇਰੇ ਲਈ ਵੀ ਪ੍ਰਾਰਥਨਾ ਕਰੋ ਕਿ ਜਦ ਮੈਂ ਗੱਲ ਕਰਾਂ, ਤਾਂ ਮੇਰੀ ਜ਼ਬਾਨ ʼਤੇ ਸਹੀ ਸ਼ਬਦ ਆਉਣ ਅਤੇ ਮੈਂ ਦਲੇਰੀ ਨਾਲ ਖ਼ੁਸ਼ ਖ਼ਬਰੀ ਦਾ ਪਵਿੱਤਰ ਭੇਤ ਸੁਣਾ ਸਕਾਂ+ 20 ਕਿਉਂਕਿ ਮੈਂ ਖ਼ੁਸ਼ ਖ਼ਬਰੀ ਦਾ ਰਾਜਦੂਤ+ ਹਾਂ ਅਤੇ ਇਸ ਕਰਕੇ ਮੈਨੂੰ ਬੇੜੀਆਂ ਨਾਲ ਜਕੜਿਆ ਗਿਆ ਹੈ; ਮੇਰੇ ਲਈ ਦੁਆ ਕਰੋ ਕਿ ਮੈਂ ਦਲੇਰੀ ਨਾਲ ਖ਼ੁਸ਼ ਖ਼ਬਰੀ ਸੁਣਾ ਸਕਾਂ ਜਿਵੇਂ ਮੈਨੂੰ ਸੁਣਾਉਣੀ ਚਾਹੀਦੀ ਹੈ।
-