ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਕੂਚ 24:3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 3 ਫਿਰ ਮੂਸਾ ਆਇਆ ਅਤੇ ਉਸ ਨੇ ਲੋਕਾਂ ਨੂੰ ਯਹੋਵਾਹ ਦੀਆਂ ਸਾਰੀਆਂ ਗੱਲਾਂ ਅਤੇ ਉਸ ਦੇ ਕਾਨੂੰਨਾਂ ਬਾਰੇ ਦੱਸਿਆ+ ਅਤੇ ਲੋਕਾਂ ਨੇ ਮਿਲ ਕੇ ਇਕ ਆਵਾਜ਼ ਵਿਚ ਕਿਹਾ: “ਅਸੀਂ ਉਹ ਸਭ ਕੁਝ ਖ਼ੁਸ਼ੀ-ਖ਼ੁਸ਼ੀ ਕਰਾਂਗੇ ਜੋ ਯਹੋਵਾਹ ਨੇ ਕਿਹਾ ਹੈ।”+

  • ਗਿਣਤੀ 12:8
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 8 ਮੈਂ ਉਸ ਨਾਲ ਆਮ੍ਹੋ-ਸਾਮ੍ਹਣੇ ਗੱਲ ਕਰਦਾ ਹਾਂ।+ ਮੈਂ ਉਸ ਨਾਲ ਬੁਝਾਰਤਾਂ ਵਿਚ ਨਹੀਂ, ਸਗੋਂ ਸਾਫ਼-ਸਾਫ਼ ਗੱਲ ਕਰਦਾ ਹਾਂ। ਯਹੋਵਾਹ ਉਸ ਦੇ ਸਾਮ੍ਹਣੇ ਪ੍ਰਗਟ ਹੁੰਦਾ ਹੈ। ਤਾਂ ਫਿਰ, ਤੁਸੀਂ ਮੇਰੇ ਦਾਸ ਮੂਸਾ ਦੇ ਖ਼ਿਲਾਫ਼ ਬੋਲਣ ਦੀ ਜੁਰਅਤ ਕਿਵੇਂ ਕੀਤੀ?”

  • ਯਿਰਮਿਯਾਹ 7:25
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 25 ਨਾਲੇ ਜਿਸ ਦਿਨ ਤੁਹਾਡੇ ਪਿਉ-ਦਾਦੇ ਮਿਸਰ ਵਿੱਚੋਂ ਨਿਕਲੇ ਸਨ, ਉਸ ਦਿਨ ਤੋਂ ਲੈ ਕੇ ਹੁਣ ਤਕ ਤੁਸੀਂ ਇੱਦਾਂ ਹੀ ਕਰਦੇ ਆਏ ਹੋ।+ ਇਸ ਲਈ ਮੈਂ ਆਪਣੇ ਸਾਰੇ ਸੇਵਕਾਂ, ਹਾਂ, ਨਬੀਆਂ ਨੂੰ ਤੁਹਾਡੇ ਕੋਲ ਭੇਜਦਾ ਰਿਹਾ। ਮੈਂ ਉਨ੍ਹਾਂ ਨੂੰ ਹਰ ਦਿਨ, ਵਾਰ-ਵਾਰ* ਤੁਹਾਡੇ ਕੋਲ ਭੇਜਦਾ ਰਿਹਾ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ