ਮੱਤੀ 26:39 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 39 ਉਹ ਥੋੜ੍ਹਾ ਹੋਰ ਅੱਗੇ ਜਾ ਕੇ ਜ਼ਮੀਨ ʼਤੇ ਗੋਡਿਆਂ ਭਾਰ ਬੈਠ ਗਿਆ ਅਤੇ ਪ੍ਰਾਰਥਨਾ ਕਰਨ ਲੱਗਾ:+ “ਹੇ ਮੇਰੇ ਪਿਤਾ, ਜੇ ਹੋ ਸਕੇ, ਤਾਂ ਇਹ ਪਿਆਲਾ*+ ਮੇਰੇ ਤੋਂ ਦੂਰ ਕਰ ਦੇ। ਪਰ ਜੋ ਮੈਂ ਚਾਹੁੰਦਾ ਹਾਂ, ਉਹ ਨਾ ਹੋਵੇ, ਸਗੋਂ ਉਹੀ ਹੋਵੇ ਜੋ ਤੂੰ ਚਾਹੁੰਦਾ ਹੈਂ।”+ ਫ਼ਿਲਿੱਪੀਆਂ 2:8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 ਇਸ ਤੋਂ ਇਲਾਵਾ, ਜਦੋਂ ਉਹ ਇਨਸਾਨ ਬਣ ਕੇ ਆਇਆ, ਤਾਂ ਉਸ ਨੇ ਆਪਣੇ ਆਪ ਨੂੰ ਨਿਮਰ ਕੀਤਾ ਅਤੇ ਉਹ ਮਰਨ ਤਕ,+ ਹਾਂ, ਤਸੀਹੇ ਦੀ ਸੂਲ਼ੀ*+ ਉੱਤੇ ਮਰਨ ਤਕ ਆਗਿਆਕਾਰ ਰਿਹਾ।
39 ਉਹ ਥੋੜ੍ਹਾ ਹੋਰ ਅੱਗੇ ਜਾ ਕੇ ਜ਼ਮੀਨ ʼਤੇ ਗੋਡਿਆਂ ਭਾਰ ਬੈਠ ਗਿਆ ਅਤੇ ਪ੍ਰਾਰਥਨਾ ਕਰਨ ਲੱਗਾ:+ “ਹੇ ਮੇਰੇ ਪਿਤਾ, ਜੇ ਹੋ ਸਕੇ, ਤਾਂ ਇਹ ਪਿਆਲਾ*+ ਮੇਰੇ ਤੋਂ ਦੂਰ ਕਰ ਦੇ। ਪਰ ਜੋ ਮੈਂ ਚਾਹੁੰਦਾ ਹਾਂ, ਉਹ ਨਾ ਹੋਵੇ, ਸਗੋਂ ਉਹੀ ਹੋਵੇ ਜੋ ਤੂੰ ਚਾਹੁੰਦਾ ਹੈਂ।”+
8 ਇਸ ਤੋਂ ਇਲਾਵਾ, ਜਦੋਂ ਉਹ ਇਨਸਾਨ ਬਣ ਕੇ ਆਇਆ, ਤਾਂ ਉਸ ਨੇ ਆਪਣੇ ਆਪ ਨੂੰ ਨਿਮਰ ਕੀਤਾ ਅਤੇ ਉਹ ਮਰਨ ਤਕ,+ ਹਾਂ, ਤਸੀਹੇ ਦੀ ਸੂਲ਼ੀ*+ ਉੱਤੇ ਮਰਨ ਤਕ ਆਗਿਆਕਾਰ ਰਿਹਾ।