ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਉਤਪਤ 49:10
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 10 ਜਦ ਤਕ ਸ਼ੀਲੋਹ* ਨਾ ਆ ਜਾਵੇ,+ ਤਦ ਤਕ ਰਾਜ-ਡੰਡਾ* ਯਹੂਦਾਹ ਦੇ ਹੱਥੋਂ ਨਹੀਂ ਜਾਵੇਗਾ+ ਅਤੇ ਹਾਕਮ ਦਾ ਡੰਡਾ* ਉਸ ਦੇ ਪੈਰਾਂ ਦੇ ਵਿਚਕਾਰੋਂ ਨਹੀਂ ਹਟੇਗਾ ਅਤੇ ਸਾਰੇ ਲੋਕਾਂ ਨੂੰ ਉਸ* ਦੀ ਆਗਿਆਕਾਰੀ ਕਰਨੀ ਪਵੇਗੀ।+

  • ਮੱਤੀ 1:1
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 1 ਇਸ ਕਿਤਾਬ ਵਿਚ ਯਿਸੂ ਮਸੀਹ ਦੀ ਜ਼ਿੰਦਗੀ ਦੀ ਕਹਾਣੀ ਦੱਸੀ ਗਈ ਹੈ। ਉਹ ਦਾਊਦ ਦੀ ਪੀੜ੍ਹੀ+ ਵਿੱਚੋਂ ਸੀ ਅਤੇ ਦਾਊਦ ਅਬਰਾਹਾਮ ਦੀ ਪੀੜ੍ਹੀ+ ਵਿੱਚੋਂ ਸੀ। ਇਹ ਹੈ ਯਿਸੂ ਦੀ ਵੰਸ਼ਾਵਲੀ:

  • ਮੱਤੀ 1:3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  3 ਯਹੂਦਾਹ ਤੋਂ ਪਰਸ ਅਤੇ ਜ਼ਰਾਹ ਪੈਦਾ ਹੋਏ+ ਜਿਨ੍ਹਾਂ ਦੀ ਮਾਤਾ ਦਾ ਨਾਂ ਤਾਮਾਰ ਸੀ;

      ਪਰਸ ਤੋਂ ਹਸਰੋਨ ਪੈਦਾ ਹੋਇਆ;+

      ਹਸਰੋਨ ਤੋਂ ਰਾਮ ਪੈਦਾ ਹੋਇਆ;+

  • ਲੂਕਾ 3:23
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 23 ਯਿਸੂ+ ਨੇ ਜਦ ਸਿੱਖਿਆ ਦੇਣ ਦਾ ਕੰਮ ਸ਼ੁਰੂ ਕੀਤਾ, ਤਾਂ ਉਦੋਂ ਉਹ 30 ਸਾਲਾਂ ਦਾ ਸੀ।+ ਇਹ ਮੰਨਿਆ ਜਾਂਦਾ ਸੀ ਕਿ ਉਹ

      ਯੂਸੁਫ਼ ਦਾ ਪੁੱਤਰ ਸੀ,+

      ਯੂਸੁਫ਼, ਹੇਲੀ ਦਾ ਪੁੱਤਰ ਸੀ,

  • ਲੂਕਾ 3:33
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 33 ਨਹਸ਼ੋਨ, ਅਮੀਨਾਦਾਬ ਦਾ ਪੁੱਤਰ ਸੀ,

      ਅਮੀਨਾਦਾਬ, ਅਰਨੀ ਦਾ ਪੁੱਤਰ ਸੀ,

      ਅਰਨੀ, ਹਸਰੋਨ ਦਾ ਪੁੱਤਰ ਸੀ,

      ਹਸਰੋਨ, ਪਰਸ ਦਾ ਪੁੱਤਰ ਸੀ,+

      ਪਰਸ, ਯਹੂਦਾਹ ਦਾ ਪੁੱਤਰ ਸੀ,+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ