ਰੋਮੀਆਂ 6:9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 ਅਸੀਂ ਜਾਣਦੇ ਹਾਂ ਕਿ ਮਸੀਹ ਨੂੰ ਹੁਣ ਮਰੇ ਹੋਇਆਂ ਵਿੱਚੋਂ ਦੁਬਾਰਾ ਜੀਉਂਦਾ ਕਰ ਦਿੱਤਾ ਗਿਆ ਹੈ+ ਅਤੇ ਉਹ ਦੁਬਾਰਾ ਨਹੀਂ ਮਰੇਗਾ;+ ਮੌਤ ਦਾ ਹੁਣ ਉਸ ਉੱਤੇ ਕੋਈ ਵੱਸ ਨਹੀਂ ਹੈ। 1 ਤਿਮੋਥਿਉਸ 6:16 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 16 ਸਿਰਫ਼ ਉਹੀ ਅਮਰ ਹੈ+ ਅਤੇ ਉਹ ਉਸ ਚਾਨਣ ਵਿਚ ਵੱਸਦਾ ਹੈ ਜਿਸ ਦੇ ਨੇੜੇ ਜਾਣਾ ਨਾਮੁਮਕਿਨ ਹੈ।+ ਉਸ ਨੂੰ ਕਿਸੇ ਇਨਸਾਨ ਨੇ ਨਾ ਹੀ ਦੇਖਿਆ ਹੈ ਅਤੇ ਨਾ ਹੀ ਦੇਖ ਸਕਦਾ ਹੈ।+ ਉਸੇ ਦਾ ਆਦਰ ਹੋਵੇ ਅਤੇ ਤਾਕਤ ਹਮੇਸ਼ਾ ਉਸੇ ਦੀ ਰਹੇ। ਆਮੀਨ।
9 ਅਸੀਂ ਜਾਣਦੇ ਹਾਂ ਕਿ ਮਸੀਹ ਨੂੰ ਹੁਣ ਮਰੇ ਹੋਇਆਂ ਵਿੱਚੋਂ ਦੁਬਾਰਾ ਜੀਉਂਦਾ ਕਰ ਦਿੱਤਾ ਗਿਆ ਹੈ+ ਅਤੇ ਉਹ ਦੁਬਾਰਾ ਨਹੀਂ ਮਰੇਗਾ;+ ਮੌਤ ਦਾ ਹੁਣ ਉਸ ਉੱਤੇ ਕੋਈ ਵੱਸ ਨਹੀਂ ਹੈ।
16 ਸਿਰਫ਼ ਉਹੀ ਅਮਰ ਹੈ+ ਅਤੇ ਉਹ ਉਸ ਚਾਨਣ ਵਿਚ ਵੱਸਦਾ ਹੈ ਜਿਸ ਦੇ ਨੇੜੇ ਜਾਣਾ ਨਾਮੁਮਕਿਨ ਹੈ।+ ਉਸ ਨੂੰ ਕਿਸੇ ਇਨਸਾਨ ਨੇ ਨਾ ਹੀ ਦੇਖਿਆ ਹੈ ਅਤੇ ਨਾ ਹੀ ਦੇਖ ਸਕਦਾ ਹੈ।+ ਉਸੇ ਦਾ ਆਦਰ ਹੋਵੇ ਅਤੇ ਤਾਕਤ ਹਮੇਸ਼ਾ ਉਸੇ ਦੀ ਰਹੇ। ਆਮੀਨ।