ਰੋਮੀਆਂ 8:34 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 34 ਕੌਣ ਉਨ੍ਹਾਂ ਉੱਤੇ ਇਲਜ਼ਾਮ ਲਾ ਸਕਦਾ ਹੈ? ਕੋਈ ਵੀ ਨਹੀਂ ਕਿਉਂਕਿ ਮਸੀਹ ਯਿਸੂ ਹੀ ਹੈ ਜੋ ਮਰਿਆ ਸੀ ਅਤੇ ਉਸ ਨੂੰ ਮਰੇ ਹੋਇਆਂ ਵਿੱਚੋਂ ਦੁਬਾਰਾ ਜੀਉਂਦਾ ਕੀਤਾ ਗਿਆ ਸੀ ਅਤੇ ਉਹੀ ਪਰਮੇਸ਼ੁਰ ਦੇ ਸੱਜੇ ਪਾਸੇ ਹੈ+ ਅਤੇ ਉਹੀ ਸਾਡੇ ਵਾਸਤੇ ਬੇਨਤੀ ਕਰਦਾ ਹੈ।+ 1 ਤਿਮੋਥਿਉਸ 2:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਕਿਉਂਕਿ ਇੱਕੋ ਪਰਮੇਸ਼ੁਰ ਹੈ+ ਅਤੇ ਪਰਮੇਸ਼ੁਰ ਤੇ ਇਨਸਾਨਾਂ ਵਿਚ+ ਇੱਕੋ ਵਿਚੋਲਾ ਹੈ+ ਯਾਨੀ ਮਸੀਹ ਯਿਸੂ।+ ਇਸ ਆਦਮੀ ਨੇ ਇਬਰਾਨੀਆਂ 9:24 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 24 ਕਿਉਂਕਿ ਮਸੀਹ ਇਨਸਾਨੀ ਹੱਥਾਂ ਨਾਲ ਬਣੇ ਪਵਿੱਤਰ ਸਥਾਨ ਵਿਚ ਨਹੀਂ ਗਿਆ+ ਜੋ ਕਿ ਅਸਲ ਦੀ ਨਕਲ ਹੈ,+ ਸਗੋਂ ਸਵਰਗ ਵਿਚ ਗਿਆ+ ਜਿੱਥੇ ਉਹ ਹੁਣ ਸਾਡੀ ਖ਼ਾਤਰ ਪਰਮੇਸ਼ੁਰ ਦੇ ਸਾਮ੍ਹਣੇ ਪੇਸ਼ ਹੋਇਆ ਹੈ।+ 1 ਯੂਹੰਨਾ 2:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਮੇਰੇ ਪਿਆਰੇ ਬੱਚਿਓ, ਮੈਂ ਤੁਹਾਨੂੰ ਇਹ ਗੱਲਾਂ ਇਸ ਲਈ ਲਿਖ ਰਿਹਾ ਹਾਂ ਤਾਂਕਿ ਤੁਸੀਂ ਕੋਈ ਪਾਪ ਨਾ ਕਰੋ। ਪਰ ਜੇ ਕੋਈ ਪਾਪ ਕਰਦਾ ਹੈ, ਤਾਂ ਪਿਤਾ ਕੋਲ ਸਾਡਾ ਇਕ ਮਦਦਗਾਰ* ਹੈ ਯਾਨੀ ਯਿਸੂ ਮਸੀਹ+ ਜਿਹੜਾ ਪਰਮੇਸ਼ੁਰ ਦੀਆਂ ਨਜ਼ਰਾਂ ਵਿਚ ਸਹੀ ਕੰਮ ਕਰਦਾ ਹੈ।+
34 ਕੌਣ ਉਨ੍ਹਾਂ ਉੱਤੇ ਇਲਜ਼ਾਮ ਲਾ ਸਕਦਾ ਹੈ? ਕੋਈ ਵੀ ਨਹੀਂ ਕਿਉਂਕਿ ਮਸੀਹ ਯਿਸੂ ਹੀ ਹੈ ਜੋ ਮਰਿਆ ਸੀ ਅਤੇ ਉਸ ਨੂੰ ਮਰੇ ਹੋਇਆਂ ਵਿੱਚੋਂ ਦੁਬਾਰਾ ਜੀਉਂਦਾ ਕੀਤਾ ਗਿਆ ਸੀ ਅਤੇ ਉਹੀ ਪਰਮੇਸ਼ੁਰ ਦੇ ਸੱਜੇ ਪਾਸੇ ਹੈ+ ਅਤੇ ਉਹੀ ਸਾਡੇ ਵਾਸਤੇ ਬੇਨਤੀ ਕਰਦਾ ਹੈ।+
24 ਕਿਉਂਕਿ ਮਸੀਹ ਇਨਸਾਨੀ ਹੱਥਾਂ ਨਾਲ ਬਣੇ ਪਵਿੱਤਰ ਸਥਾਨ ਵਿਚ ਨਹੀਂ ਗਿਆ+ ਜੋ ਕਿ ਅਸਲ ਦੀ ਨਕਲ ਹੈ,+ ਸਗੋਂ ਸਵਰਗ ਵਿਚ ਗਿਆ+ ਜਿੱਥੇ ਉਹ ਹੁਣ ਸਾਡੀ ਖ਼ਾਤਰ ਪਰਮੇਸ਼ੁਰ ਦੇ ਸਾਮ੍ਹਣੇ ਪੇਸ਼ ਹੋਇਆ ਹੈ।+
2 ਮੇਰੇ ਪਿਆਰੇ ਬੱਚਿਓ, ਮੈਂ ਤੁਹਾਨੂੰ ਇਹ ਗੱਲਾਂ ਇਸ ਲਈ ਲਿਖ ਰਿਹਾ ਹਾਂ ਤਾਂਕਿ ਤੁਸੀਂ ਕੋਈ ਪਾਪ ਨਾ ਕਰੋ। ਪਰ ਜੇ ਕੋਈ ਪਾਪ ਕਰਦਾ ਹੈ, ਤਾਂ ਪਿਤਾ ਕੋਲ ਸਾਡਾ ਇਕ ਮਦਦਗਾਰ* ਹੈ ਯਾਨੀ ਯਿਸੂ ਮਸੀਹ+ ਜਿਹੜਾ ਪਰਮੇਸ਼ੁਰ ਦੀਆਂ ਨਜ਼ਰਾਂ ਵਿਚ ਸਹੀ ਕੰਮ ਕਰਦਾ ਹੈ।+