ਮੱਤੀ 10:32 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 32 “ਤਾਂ ਫਿਰ, ਹਰ ਕੋਈ ਜੋ ਮੈਨੂੰ ਇਨਸਾਨਾਂ ਸਾਮ੍ਹਣੇ ਕਬੂਲ ਕਰਦਾ ਹੈ,+ ਮੈਂ ਵੀ ਉਸ ਨੂੰ ਆਪਣੇ ਸਵਰਗੀ ਪਿਤਾ ਦੇ ਸਾਮ੍ਹਣੇ ਕਬੂਲ ਕਰਾਂਗਾ।+ 1 ਕੁਰਿੰਥੀਆਂ 15:58 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 58 ਇਸ ਲਈ ਮੇਰੇ ਪਿਆਰੇ ਭਰਾਵੋ, ਤਕੜੇ ਹੋਵੋ,+ ਦ੍ਰਿੜ੍ਹ ਬਣੋ ਅਤੇ ਪ੍ਰਭੂ ਦੇ ਕੰਮ ਵਿਚ ਹਮੇਸ਼ਾ ਰੁੱਝੇ ਰਹੋ+ ਕਿਉਂਕਿ ਤੁਸੀਂ ਜਾਣਦੇ ਹੋ ਕਿ ਪ੍ਰਭੂ ਦੇ ਕੰਮ ਵਿਚ ਤੁਹਾਡੀ ਮਿਹਨਤ ਬੇਕਾਰ ਨਹੀਂ ਜਾਂਦੀ।+
32 “ਤਾਂ ਫਿਰ, ਹਰ ਕੋਈ ਜੋ ਮੈਨੂੰ ਇਨਸਾਨਾਂ ਸਾਮ੍ਹਣੇ ਕਬੂਲ ਕਰਦਾ ਹੈ,+ ਮੈਂ ਵੀ ਉਸ ਨੂੰ ਆਪਣੇ ਸਵਰਗੀ ਪਿਤਾ ਦੇ ਸਾਮ੍ਹਣੇ ਕਬੂਲ ਕਰਾਂਗਾ।+
58 ਇਸ ਲਈ ਮੇਰੇ ਪਿਆਰੇ ਭਰਾਵੋ, ਤਕੜੇ ਹੋਵੋ,+ ਦ੍ਰਿੜ੍ਹ ਬਣੋ ਅਤੇ ਪ੍ਰਭੂ ਦੇ ਕੰਮ ਵਿਚ ਹਮੇਸ਼ਾ ਰੁੱਝੇ ਰਹੋ+ ਕਿਉਂਕਿ ਤੁਸੀਂ ਜਾਣਦੇ ਹੋ ਕਿ ਪ੍ਰਭੂ ਦੇ ਕੰਮ ਵਿਚ ਤੁਹਾਡੀ ਮਿਹਨਤ ਬੇਕਾਰ ਨਹੀਂ ਜਾਂਦੀ।+