ਹੱਬਕੂਕ 2:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਇਸ ਦਰਸ਼ਣ ਦੀ ਪੂਰਤੀ ਲਈ ਇਕ ਸਮਾਂ ਮਿਥਿਆ ਗਿਆ ਹੈ,ਉਹ ਸਮਾਂ ਤੇਜ਼ੀ ਨਾਲ ਆ ਰਿਹਾ ਹੈ ਅਤੇ ਇਹ ਦਰਸ਼ਣ ਝੂਠਾ ਸਾਬਤ ਨਹੀਂ ਹੋਵੇਗਾ। ਜੇ ਲੱਗੇ ਕਿ ਦੇਰ ਹੋ ਰਹੀ ਹੈ, ਤਾਂ ਵੀ ਇਸ ਦੇ ਪੂਰਾ ਹੋਣ ਦੀ ਉਮੀਦ ਰੱਖ!*+ ਕਿਉਂਕਿ ਇਹ ਪੂਰਾ ਹੋ ਕੇ ਹੀ ਰਹੇਗਾ। ਇਹ ਦੇਰ ਨਾ ਕਰੇਗਾ! 2 ਪਤਰਸ 3:9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 ਯਹੋਵਾਹ* ਆਪਣਾ ਵਾਅਦਾ ਪੂਰਾ ਕਰਨ ਵਿਚ ਢਿੱਲ-ਮੱਠ ਨਹੀਂ ਕਰ ਰਿਹਾ,+ ਜਿਵੇਂ ਕਿ ਕੁਝ ਲੋਕ ਸੋਚਦੇ ਹਨ, ਪਰ ਉਹ ਤੁਹਾਡੇ ਨਾਲ ਧੀਰਜ ਰੱਖ ਰਿਹਾ ਹੈ ਕਿਉਂਕਿ ਉਹ ਨਹੀਂ ਚਾਹੁੰਦਾ ਕਿ ਕਿਸੇ ਦਾ ਨਾਸ਼ ਹੋਵੇ, ਸਗੋਂ ਚਾਹੁੰਦਾ ਹੈ ਕਿ ਸਾਰਿਆਂ ਨੂੰ ਤੋਬਾ ਕਰਨ ਦਾ ਮੌਕਾ ਮਿਲੇ।+
3 ਇਸ ਦਰਸ਼ਣ ਦੀ ਪੂਰਤੀ ਲਈ ਇਕ ਸਮਾਂ ਮਿਥਿਆ ਗਿਆ ਹੈ,ਉਹ ਸਮਾਂ ਤੇਜ਼ੀ ਨਾਲ ਆ ਰਿਹਾ ਹੈ ਅਤੇ ਇਹ ਦਰਸ਼ਣ ਝੂਠਾ ਸਾਬਤ ਨਹੀਂ ਹੋਵੇਗਾ। ਜੇ ਲੱਗੇ ਕਿ ਦੇਰ ਹੋ ਰਹੀ ਹੈ, ਤਾਂ ਵੀ ਇਸ ਦੇ ਪੂਰਾ ਹੋਣ ਦੀ ਉਮੀਦ ਰੱਖ!*+ ਕਿਉਂਕਿ ਇਹ ਪੂਰਾ ਹੋ ਕੇ ਹੀ ਰਹੇਗਾ। ਇਹ ਦੇਰ ਨਾ ਕਰੇਗਾ!
9 ਯਹੋਵਾਹ* ਆਪਣਾ ਵਾਅਦਾ ਪੂਰਾ ਕਰਨ ਵਿਚ ਢਿੱਲ-ਮੱਠ ਨਹੀਂ ਕਰ ਰਿਹਾ,+ ਜਿਵੇਂ ਕਿ ਕੁਝ ਲੋਕ ਸੋਚਦੇ ਹਨ, ਪਰ ਉਹ ਤੁਹਾਡੇ ਨਾਲ ਧੀਰਜ ਰੱਖ ਰਿਹਾ ਹੈ ਕਿਉਂਕਿ ਉਹ ਨਹੀਂ ਚਾਹੁੰਦਾ ਕਿ ਕਿਸੇ ਦਾ ਨਾਸ਼ ਹੋਵੇ, ਸਗੋਂ ਚਾਹੁੰਦਾ ਹੈ ਕਿ ਸਾਰਿਆਂ ਨੂੰ ਤੋਬਾ ਕਰਨ ਦਾ ਮੌਕਾ ਮਿਲੇ।+