ਜ਼ਬੂਰ 58:11 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 ਫਿਰ ਲੋਕ ਕਹਿਣਗੇ: “ਵਾਕਈ, ਧਰਮੀ ਨੂੰ ਇਨਾਮ ਮਿਲਦਾ ਹੈ।+ ਪਰਮੇਸ਼ੁਰ ਸੱਚ-ਮੁੱਚ ਹੈ ਅਤੇ ਦੁਨੀਆਂ ਦਾ ਨਿਆਂ ਕਰਦਾ ਹੈ।”+ ਸਫ਼ਨਯਾਹ 2:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਹੇ ਧਰਤੀ ਦੇ ਸਾਰੇ ਹਲੀਮ* ਲੋਕੋ, ਯਹੋਵਾਹ ਨੂੰ ਭਾਲੋ,+ਤੁਸੀਂ ਜੋ ਉਸ ਦੇ ਧਰਮੀ ਫ਼ਰਮਾਨਾਂ* ਨੂੰ ਮੰਨਦੇ ਹੋ। ਨੇਕੀ ਨੂੰ ਭਾਲੋ, ਹਲੀਮੀ* ਨੂੰ ਭਾਲੋ। ਸੰਭਵ ਹੈ ਕਿ* ਯਹੋਵਾਹ ਦੇ ਕ੍ਰੋਧ ਦੇ ਦਿਨ ਤੁਹਾਡੀ ਹਿਫਾਜ਼ਤ ਕੀਤੀ ਜਾਵੇਗੀ।*+ ਮੱਤੀ 5:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਆਨੰਦ ਮਨਾਓ ਤੇ ਖ਼ੁਸ਼ ਹੋਵੋ+ ਕਿਉਂਕਿ ਸਵਰਗ ਵਿਚ ਤੁਹਾਨੂੰ ਵੱਡਾ ਇਨਾਮ+ ਮਿਲੇਗਾ, ਕਿਉਂਜੋ ਤੁਹਾਡੇ ਤੋਂ ਪਹਿਲਾਂ ਉਨ੍ਹਾਂ ਨੇ ਨਬੀਆਂ ਨੂੰ ਵੀ ਇਸੇ ਤਰ੍ਹਾਂ ਸਤਾਇਆ ਸੀ।+ ਮੱਤੀ 6:33 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 33 “ਇਸ ਲਈ ਪਰਮੇਸ਼ੁਰ ਦੇ ਰਾਜ ਅਤੇ ਉਸ ਦੇ ਉੱਚੇ-ਸੁੱਚੇ ਮਿਆਰਾਂ ਨੂੰ ਪਹਿਲ ਦਿੰਦੇ ਰਹੋ ਅਤੇ ਇਹ ਸਭ ਚੀਜ਼ਾਂ ਤੁਹਾਨੂੰ ਦਿੱਤੀਆਂ ਜਾਣਗੀਆਂ।+
11 ਫਿਰ ਲੋਕ ਕਹਿਣਗੇ: “ਵਾਕਈ, ਧਰਮੀ ਨੂੰ ਇਨਾਮ ਮਿਲਦਾ ਹੈ।+ ਪਰਮੇਸ਼ੁਰ ਸੱਚ-ਮੁੱਚ ਹੈ ਅਤੇ ਦੁਨੀਆਂ ਦਾ ਨਿਆਂ ਕਰਦਾ ਹੈ।”+
3 ਹੇ ਧਰਤੀ ਦੇ ਸਾਰੇ ਹਲੀਮ* ਲੋਕੋ, ਯਹੋਵਾਹ ਨੂੰ ਭਾਲੋ,+ਤੁਸੀਂ ਜੋ ਉਸ ਦੇ ਧਰਮੀ ਫ਼ਰਮਾਨਾਂ* ਨੂੰ ਮੰਨਦੇ ਹੋ। ਨੇਕੀ ਨੂੰ ਭਾਲੋ, ਹਲੀਮੀ* ਨੂੰ ਭਾਲੋ। ਸੰਭਵ ਹੈ ਕਿ* ਯਹੋਵਾਹ ਦੇ ਕ੍ਰੋਧ ਦੇ ਦਿਨ ਤੁਹਾਡੀ ਹਿਫਾਜ਼ਤ ਕੀਤੀ ਜਾਵੇਗੀ।*+
12 ਆਨੰਦ ਮਨਾਓ ਤੇ ਖ਼ੁਸ਼ ਹੋਵੋ+ ਕਿਉਂਕਿ ਸਵਰਗ ਵਿਚ ਤੁਹਾਨੂੰ ਵੱਡਾ ਇਨਾਮ+ ਮਿਲੇਗਾ, ਕਿਉਂਜੋ ਤੁਹਾਡੇ ਤੋਂ ਪਹਿਲਾਂ ਉਨ੍ਹਾਂ ਨੇ ਨਬੀਆਂ ਨੂੰ ਵੀ ਇਸੇ ਤਰ੍ਹਾਂ ਸਤਾਇਆ ਸੀ।+
33 “ਇਸ ਲਈ ਪਰਮੇਸ਼ੁਰ ਦੇ ਰਾਜ ਅਤੇ ਉਸ ਦੇ ਉੱਚੇ-ਸੁੱਚੇ ਮਿਆਰਾਂ ਨੂੰ ਪਹਿਲ ਦਿੰਦੇ ਰਹੋ ਅਤੇ ਇਹ ਸਭ ਚੀਜ਼ਾਂ ਤੁਹਾਨੂੰ ਦਿੱਤੀਆਂ ਜਾਣਗੀਆਂ।+