-
ਉਤਪਤ 6:13ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
13 ਫਿਰ ਪਰਮੇਸ਼ੁਰ ਨੇ ਨੂਹ ਨੂੰ ਕਿਹਾ: “ਮੈਂ ਸਾਰੇ ਇਨਸਾਨਾਂ ਨੂੰ ਨਾਸ਼ ਕਰਨ ਦਾ ਫ਼ੈਸਲਾ ਕਰ ਲਿਆ ਹੈ ਕਿਉਂਕਿ ਉਨ੍ਹਾਂ ਕਰਕੇ ਧਰਤੀ ਉੱਤੇ ਸਾਰੇ ਪਾਸੇ ਖ਼ੂਨ-ਖ਼ਰਾਬਾ ਹੋ ਰਿਹਾ ਹੈ। ਇਸ ਲਈ ਮੈਂ ਉਨ੍ਹਾਂ ਨੂੰ ਨਾਸ਼ ਕਰ ਦਿਆਂਗਾ ਅਤੇ ਧਰਤੀ ਨੂੰ ਉਜਾੜ ਦਿਆਂਗਾ।+
-