ਉਤਪਤ 6:22 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 22 ਅਤੇ ਨੂਹ ਨੇ ਸਭ ਕੁਝ ਉਵੇਂ ਕੀਤਾ ਜਿਵੇਂ ਪਰਮੇਸ਼ੁਰ ਨੇ ਉਸ ਨੂੰ ਹੁਕਮ ਦਿੱਤਾ ਸੀ। ਉਸ ਨੇ ਬਿਲਕੁਲ ਉਸੇ ਤਰ੍ਹਾਂ ਕੀਤਾ।+ 2 ਪਤਰਸ 2:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਉਹ ਪੁਰਾਣੇ ਜ਼ਮਾਨੇ ਦੀ ਦੁਨੀਆਂ ਨੂੰ ਵੀ ਸਜ਼ਾ ਦੇਣ ਤੋਂ ਪਿੱਛੇ ਨਹੀਂ ਹਟਿਆ+ ਜਦੋਂ ਉਸ ਨੇ ਦੁਸ਼ਟ ਲੋਕਾਂ ਨੂੰ ਖ਼ਤਮ ਕਰਨ ਲਈ ਜਲ-ਪਰਲੋ ਲਿਆਂਦੀ ਸੀ,+ ਪਰ ਉਸ ਨੇ ਧਾਰਮਿਕਤਾ* ਦੇ ਪ੍ਰਚਾਰਕ ਨੂਹ ਨੂੰ+ ਹੋਰ ਸੱਤ ਜਣਿਆਂ ਸਣੇ ਬਚਾਇਆ ਸੀ।+
22 ਅਤੇ ਨੂਹ ਨੇ ਸਭ ਕੁਝ ਉਵੇਂ ਕੀਤਾ ਜਿਵੇਂ ਪਰਮੇਸ਼ੁਰ ਨੇ ਉਸ ਨੂੰ ਹੁਕਮ ਦਿੱਤਾ ਸੀ। ਉਸ ਨੇ ਬਿਲਕੁਲ ਉਸੇ ਤਰ੍ਹਾਂ ਕੀਤਾ।+
5 ਉਹ ਪੁਰਾਣੇ ਜ਼ਮਾਨੇ ਦੀ ਦੁਨੀਆਂ ਨੂੰ ਵੀ ਸਜ਼ਾ ਦੇਣ ਤੋਂ ਪਿੱਛੇ ਨਹੀਂ ਹਟਿਆ+ ਜਦੋਂ ਉਸ ਨੇ ਦੁਸ਼ਟ ਲੋਕਾਂ ਨੂੰ ਖ਼ਤਮ ਕਰਨ ਲਈ ਜਲ-ਪਰਲੋ ਲਿਆਂਦੀ ਸੀ,+ ਪਰ ਉਸ ਨੇ ਧਾਰਮਿਕਤਾ* ਦੇ ਪ੍ਰਚਾਰਕ ਨੂਹ ਨੂੰ+ ਹੋਰ ਸੱਤ ਜਣਿਆਂ ਸਣੇ ਬਚਾਇਆ ਸੀ।+