ਉਤਪਤ 22:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਕਿ ਮੈਂ ਤੈਨੂੰ ਜ਼ਰੂਰ ਬਰਕਤ ਦਿਆਂਗਾ ਅਤੇ ਤੇਰੀ ਸੰਤਾਨ* ਨੂੰ ਆਕਾਸ਼ ਦੇ ਤਾਰਿਆਂ ਜਿੰਨੀ ਅਤੇ ਸਮੁੰਦਰ ਦੇ ਕੰਢੇ ਦੀ ਰੇਤ ਦੇ ਕਿਣਕਿਆਂ ਜਿੰਨੀ ਜ਼ਰੂਰ ਵਧਾਵਾਂਗਾ+ ਅਤੇ ਤੇਰੀ ਸੰਤਾਨ* ਦੁਸ਼ਮਣਾਂ ਦੇ ਸ਼ਹਿਰ* ʼਤੇ ਕਬਜ਼ਾ ਕਰੇਗੀ।+ 1 ਰਾਜਿਆਂ 4:20 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 20 ਯਹੂਦਾਹ ਅਤੇ ਇਜ਼ਰਾਈਲ ਦੇ ਲੋਕਾਂ ਦੀ ਗਿਣਤੀ ਸਮੁੰਦਰ ਦੇ ਕੰਢੇ ਦੀ ਰੇਤ ਦੇ ਕਿਣਕਿਆਂ ਜਿੰਨੀ ਸੀ;+ ਉਹ ਖਾਂਦੇ-ਪੀਂਦੇ ਤੇ ਖ਼ੁਸ਼ੀਆਂ ਮਨਾਉਂਦੇ ਸਨ।+
17 ਕਿ ਮੈਂ ਤੈਨੂੰ ਜ਼ਰੂਰ ਬਰਕਤ ਦਿਆਂਗਾ ਅਤੇ ਤੇਰੀ ਸੰਤਾਨ* ਨੂੰ ਆਕਾਸ਼ ਦੇ ਤਾਰਿਆਂ ਜਿੰਨੀ ਅਤੇ ਸਮੁੰਦਰ ਦੇ ਕੰਢੇ ਦੀ ਰੇਤ ਦੇ ਕਿਣਕਿਆਂ ਜਿੰਨੀ ਜ਼ਰੂਰ ਵਧਾਵਾਂਗਾ+ ਅਤੇ ਤੇਰੀ ਸੰਤਾਨ* ਦੁਸ਼ਮਣਾਂ ਦੇ ਸ਼ਹਿਰ* ʼਤੇ ਕਬਜ਼ਾ ਕਰੇਗੀ।+
20 ਯਹੂਦਾਹ ਅਤੇ ਇਜ਼ਰਾਈਲ ਦੇ ਲੋਕਾਂ ਦੀ ਗਿਣਤੀ ਸਮੁੰਦਰ ਦੇ ਕੰਢੇ ਦੀ ਰੇਤ ਦੇ ਕਿਣਕਿਆਂ ਜਿੰਨੀ ਸੀ;+ ਉਹ ਖਾਂਦੇ-ਪੀਂਦੇ ਤੇ ਖ਼ੁਸ਼ੀਆਂ ਮਨਾਉਂਦੇ ਸਨ।+