ਇਬਰਾਨੀਆਂ 11:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਅਬਰਾਹਾਮ ਉਸ ਸ਼ਹਿਰ ਦੀ ਉਡੀਕ ਕਰ ਰਿਹਾ ਸੀ ਜਿਸ ਦੀਆਂ ਨੀਂਹਾਂ ਪੱਕੀਆਂ ਸਨ ਅਤੇ ਜਿਸ ਦਾ ਨਕਸ਼ਾ ਬਣਾਉਣ ਵਾਲਾ ਅਤੇ ਰਾਜ ਮਿਸਤਰੀ ਪਰਮੇਸ਼ੁਰ ਹੈ।+ ਇਬਰਾਨੀਆਂ 12:22 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 22 ਪਰ ਤੁਸੀਂ ਸੀਓਨ ਪਹਾੜ,+ ਜੀਉਂਦੇ ਪਰਮੇਸ਼ੁਰ ਦੇ ਸ਼ਹਿਰ ਸਵਰਗੀ ਯਰੂਸ਼ਲਮ+ ਅਤੇ ਲੱਖਾਂ ਦੂਤਾਂ ਦੇ ਇਕੱਠ+ ਕੋਲ ਆਏ ਹੋ।
10 ਅਬਰਾਹਾਮ ਉਸ ਸ਼ਹਿਰ ਦੀ ਉਡੀਕ ਕਰ ਰਿਹਾ ਸੀ ਜਿਸ ਦੀਆਂ ਨੀਂਹਾਂ ਪੱਕੀਆਂ ਸਨ ਅਤੇ ਜਿਸ ਦਾ ਨਕਸ਼ਾ ਬਣਾਉਣ ਵਾਲਾ ਅਤੇ ਰਾਜ ਮਿਸਤਰੀ ਪਰਮੇਸ਼ੁਰ ਹੈ।+