ਮੱਤੀ 28:18 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 18 ਯਿਸੂ ਨੇ ਉਨ੍ਹਾਂ ਕੋਲ ਆ ਕੇ ਕਿਹਾ: “ਸਵਰਗ ਵਿਚ ਅਤੇ ਧਰਤੀ ਉੱਤੇ ਸਾਰਾ ਅਧਿਕਾਰ ਮੈਨੂੰ ਦਿੱਤਾ ਗਿਆ ਹੈ।+ 1 ਕੁਰਿੰਥੀਆਂ 15:27 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 27 ਪਰਮੇਸ਼ੁਰ ਨੇ “ਸਾਰੀਆਂ ਚੀਜ਼ਾਂ ਉਸ ਦੇ ਪੈਰਾਂ ਹੇਠ ਕਰ ਦਿੱਤੀਆਂ ਹਨ।”+ ਪਰ ਇਸ ਗੱਲ ਦਾ ਕਿ ‘ਸਾਰੀਆਂ ਚੀਜ਼ਾਂ ਉਸ ਦੇ ਅਧੀਨ ਕੀਤੀਆਂ ਗਈਆਂ ਹਨ,’+ ਇਹ ਮਤਲਬ ਨਹੀਂ ਹੈ ਕਿ ਪਰਮੇਸ਼ੁਰ ਜਿਸ ਨੇ ਸਾਰੀਆਂ ਚੀਜ਼ਾਂ ਉਸ ਦੇ ਅਧੀਨ ਕੀਤੀਆਂ ਹਨ, ਆਪ ਵੀ ਉਸ ਦੇ ਅਧੀਨ ਹੋ ਗਿਆ ਹੈ।+ ਅਫ਼ਸੀਆਂ 1:22 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 22 ਨਾਲੇ ਪਰਮੇਸ਼ੁਰ ਨੇ ਸਾਰੀਆਂ ਚੀਜ਼ਾਂ ਉਸ ਦੇ ਪੈਰਾਂ ਹੇਠ ਕੀਤੀਆਂ ਹਨ+ ਅਤੇ ਉਸ ਨੂੰ ਮੰਡਲੀ ਦਾ ਮੁਖੀ ਬਣਾ ਕੇ ਇਸ ਦੀਆਂ ਸਾਰੀਆਂ ਗੱਲਾਂ ਉੱਤੇ ਅਧਿਕਾਰ ਦਿੱਤਾ ਹੈ।+
27 ਪਰਮੇਸ਼ੁਰ ਨੇ “ਸਾਰੀਆਂ ਚੀਜ਼ਾਂ ਉਸ ਦੇ ਪੈਰਾਂ ਹੇਠ ਕਰ ਦਿੱਤੀਆਂ ਹਨ।”+ ਪਰ ਇਸ ਗੱਲ ਦਾ ਕਿ ‘ਸਾਰੀਆਂ ਚੀਜ਼ਾਂ ਉਸ ਦੇ ਅਧੀਨ ਕੀਤੀਆਂ ਗਈਆਂ ਹਨ,’+ ਇਹ ਮਤਲਬ ਨਹੀਂ ਹੈ ਕਿ ਪਰਮੇਸ਼ੁਰ ਜਿਸ ਨੇ ਸਾਰੀਆਂ ਚੀਜ਼ਾਂ ਉਸ ਦੇ ਅਧੀਨ ਕੀਤੀਆਂ ਹਨ, ਆਪ ਵੀ ਉਸ ਦੇ ਅਧੀਨ ਹੋ ਗਿਆ ਹੈ।+
22 ਨਾਲੇ ਪਰਮੇਸ਼ੁਰ ਨੇ ਸਾਰੀਆਂ ਚੀਜ਼ਾਂ ਉਸ ਦੇ ਪੈਰਾਂ ਹੇਠ ਕੀਤੀਆਂ ਹਨ+ ਅਤੇ ਉਸ ਨੂੰ ਮੰਡਲੀ ਦਾ ਮੁਖੀ ਬਣਾ ਕੇ ਇਸ ਦੀਆਂ ਸਾਰੀਆਂ ਗੱਲਾਂ ਉੱਤੇ ਅਧਿਕਾਰ ਦਿੱਤਾ ਹੈ।+