ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 1 ਕੁਰਿੰਥੀਆਂ 9:24
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 24 ਕੀ ਤੁਸੀਂ ਨਹੀਂ ਜਾਣਦੇ ਕਿ ਦੌੜ ਵਿਚ ਸਾਰੇ ਦੌੜਦੇ ਹਨ, ਪਰ ਇਨਾਮ ਇੱਕੋ ਨੂੰ ਮਿਲਦਾ ਹੈ? ਇਸ ਤਰ੍ਹਾਂ ਦੌੜੋ ਕਿ ਤੁਸੀਂ ਇਨਾਮ ਜਿੱਤ ਸਕੋ।+

  • 1 ਕੁਰਿੰਥੀਆਂ 9:26
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 26 ਇਸ ਲਈ ਮੈਂ ਇਸ ਤਰ੍ਹਾਂ ਨਹੀਂ ਦੌੜਦਾ ਕਿ ਮੈਨੂੰ ਪਤਾ ਹੀ ਨਹੀਂ ਕਿ ਮੈਂ ਕਿੱਧਰ ਨੂੰ ਜਾ ਰਿਹਾ ਹਾਂ।+ ਮੈਂ ਅਜਿਹਾ ਮੁੱਕੇਬਾਜ਼ ਨਹੀਂ ਹਾਂ ਜਿਹੜਾ ਹਵਾ ਵਿਚ ਮੁੱਕੇ ਮਾਰਦਾ ਹੈ;

  • ਫ਼ਿਲਿੱਪੀਆਂ 3:13, 14
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 13 ਭਰਾਵੋ, ਮੈਂ ਨਹੀਂ ਸੋਚਦਾ ਕਿ ਮੈਂ ਇਹ ਇਨਾਮ ਹਾਸਲ ਕਰ ਲਿਆ ਹੈ, ਪਰ ਇਕ ਗੱਲ ਪੱਕੀ ਹੈ: ਮੈਂ ਪਿੱਛੇ ਛੱਡੀਆਂ ਗੱਲਾਂ ਨੂੰ ਭੁੱਲ ਕੇ ਲਗਾਤਾਰ ਉਨ੍ਹਾਂ ਗੱਲਾਂ ਵੱਲ ਵਧ ਰਿਹਾ ਹਾਂ+ ਜਿਹੜੀਆਂ ਮੇਰੇ ਅੱਗੇ ਹਨ,+ 14 ਮੈਂ ਆਪਣਾ ਟੀਚਾ ਯਾਨੀ ਸਵਰਗੀ ਸੱਦੇ ਦਾ ਇਨਾਮ+ ਹਾਸਲ ਕਰਨ ਲਈ ਪੁਰਜ਼ੋਰ ਕੋਸ਼ਿਸ਼ ਕਰ ਰਿਹਾ ਹਾਂ+ ਜੋ ਪਰਮੇਸ਼ੁਰ ਨੇ ਮਸੀਹ ਯਿਸੂ ਰਾਹੀਂ ਦਿੱਤਾ ਹੈ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ