ਮੱਤੀ 26:27, 28 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 27 ਫਿਰ ਉਸ ਨੇ ਦਾਖਰਸ ਦਾ ਪਿਆਲਾ ਲੈ ਕੇ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਦੇ ਕੇ ਕਿਹਾ: “ਲਓ ਤੁਸੀਂ ਸਾਰੇ ਇਸ ਵਿੱਚੋਂ ਪੀਓ,+ 28 ਇਹ ਦਾਖਰਸ ਮੇਰੇ ਲਹੂ+ ਨੂੰ ਯਾਨੀ ‘ਇਕਰਾਰ ਦੇ ਲਹੂ’+ ਨੂੰ ਦਰਸਾਉਂਦਾ ਹੈ ਜੋ ਬਹੁਤ ਸਾਰੇ ਲੋਕਾਂ ਦੇ ਪਾਪਾਂ ਦੀ ਮਾਫ਼ੀ ਲਈ ਵਹਾਇਆ ਜਾਵੇਗਾ।+
27 ਫਿਰ ਉਸ ਨੇ ਦਾਖਰਸ ਦਾ ਪਿਆਲਾ ਲੈ ਕੇ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਦੇ ਕੇ ਕਿਹਾ: “ਲਓ ਤੁਸੀਂ ਸਾਰੇ ਇਸ ਵਿੱਚੋਂ ਪੀਓ,+ 28 ਇਹ ਦਾਖਰਸ ਮੇਰੇ ਲਹੂ+ ਨੂੰ ਯਾਨੀ ‘ਇਕਰਾਰ ਦੇ ਲਹੂ’+ ਨੂੰ ਦਰਸਾਉਂਦਾ ਹੈ ਜੋ ਬਹੁਤ ਸਾਰੇ ਲੋਕਾਂ ਦੇ ਪਾਪਾਂ ਦੀ ਮਾਫ਼ੀ ਲਈ ਵਹਾਇਆ ਜਾਵੇਗਾ।+