1 ਕੁਰਿੰਥੀਆਂ 11:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 ਤੁਸੀਂ ਮੇਰੀ ਰੀਸ ਕਰੋ ਜਿਵੇਂ ਮੈਂ ਮਸੀਹ ਦੀ ਰੀਸ ਕਰਦਾ ਹਾਂ।+ 2 ਥੱਸਲੁਨੀਕੀਆਂ 3:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਤੁਸੀਂ ਆਪ ਜਾਣਦੇ ਹੋ ਕਿ ਤੁਹਾਨੂੰ ਸਾਡੀ ਮਿਸਾਲ ਉੱਤੇ ਕਿਵੇਂ ਚੱਲਣਾ ਚਾਹੀਦਾ ਹੈ+ ਕਿਉਂਕਿ ਅਸੀਂ ਤੁਹਾਡੇ ਵਿਚ ਰਹਿੰਦਿਆਂ ਗ਼ਲਤ ਤਰੀਕੇ ਨਾਲ ਨਹੀਂ ਚੱਲੇ
7 ਤੁਸੀਂ ਆਪ ਜਾਣਦੇ ਹੋ ਕਿ ਤੁਹਾਨੂੰ ਸਾਡੀ ਮਿਸਾਲ ਉੱਤੇ ਕਿਵੇਂ ਚੱਲਣਾ ਚਾਹੀਦਾ ਹੈ+ ਕਿਉਂਕਿ ਅਸੀਂ ਤੁਹਾਡੇ ਵਿਚ ਰਹਿੰਦਿਆਂ ਗ਼ਲਤ ਤਰੀਕੇ ਨਾਲ ਨਹੀਂ ਚੱਲੇ