ਰੋਮੀਆਂ 15:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਕਿਉਂਕਿ ਮਸੀਹ ਨੇ ਵੀ ਆਪਣੇ ਆਪ ਨੂੰ ਖ਼ੁਸ਼ ਨਹੀਂ ਕੀਤਾ,+ ਪਰ ਜਿਵੇਂ ਲਿਖਿਆ ਹੈ: “ਮੈਂ ਤੇਰੀ ਬੇਇੱਜ਼ਤੀ ਕਰਨ ਵਾਲਿਆਂ ਦੀਆਂ ਬੇਇੱਜ਼ਤੀ ਭਰੀਆਂ ਗੱਲਾਂ ਸਹਾਰੀਆਂ।”+ 2 ਕੁਰਿੰਥੀਆਂ 12:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਇਸ ਲਈ ਮੈਂ ਮਸੀਹ ਦੀ ਖ਼ਾਤਰ ਖ਼ੁਸ਼ੀ-ਖ਼ੁਸ਼ੀ ਕਮਜ਼ੋਰੀਆਂ, ਬੇਇੱਜ਼ਤੀ, ਤੰਗੀਆਂ, ਅਤਿਆਚਾਰਾਂ ਅਤੇ ਮੁਸ਼ਕਲਾਂ ਦਾ ਸਾਮ੍ਹਣਾ ਕਰਦਾ ਹਾਂ ਕਿਉਂਕਿ ਜਦੋਂ ਮੈਂ ਕਮਜ਼ੋਰ ਹੁੰਦਾ ਹਾਂ, ਉਦੋਂ ਮੈਂ ਤਾਕਤਵਰ ਹੁੰਦਾ ਹਾਂ।+ 1 ਪਤਰਸ 4:14 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 14 ਜੇ ਤੁਹਾਨੂੰ ਮਸੀਹ ਦੇ ਨਾਂ ਕਰਕੇ ਬੇਇੱਜ਼ਤ ਕੀਤਾ ਜਾਂਦਾ ਹੈ, ਤਾਂ ਤੁਸੀਂ ਖ਼ੁਸ਼ ਹੋ+ ਕਿਉਂਕਿ ਪਰਮੇਸ਼ੁਰ ਦੀ ਪਵਿੱਤਰ ਸ਼ਕਤੀ ਅਤੇ ਇਸ ਸ਼ਕਤੀ ਦੀ ਮਹਿਮਾ ਤੁਹਾਡੇ ਉੱਤੇ ਰਹਿੰਦੀ ਹੈ।
3 ਕਿਉਂਕਿ ਮਸੀਹ ਨੇ ਵੀ ਆਪਣੇ ਆਪ ਨੂੰ ਖ਼ੁਸ਼ ਨਹੀਂ ਕੀਤਾ,+ ਪਰ ਜਿਵੇਂ ਲਿਖਿਆ ਹੈ: “ਮੈਂ ਤੇਰੀ ਬੇਇੱਜ਼ਤੀ ਕਰਨ ਵਾਲਿਆਂ ਦੀਆਂ ਬੇਇੱਜ਼ਤੀ ਭਰੀਆਂ ਗੱਲਾਂ ਸਹਾਰੀਆਂ।”+
10 ਇਸ ਲਈ ਮੈਂ ਮਸੀਹ ਦੀ ਖ਼ਾਤਰ ਖ਼ੁਸ਼ੀ-ਖ਼ੁਸ਼ੀ ਕਮਜ਼ੋਰੀਆਂ, ਬੇਇੱਜ਼ਤੀ, ਤੰਗੀਆਂ, ਅਤਿਆਚਾਰਾਂ ਅਤੇ ਮੁਸ਼ਕਲਾਂ ਦਾ ਸਾਮ੍ਹਣਾ ਕਰਦਾ ਹਾਂ ਕਿਉਂਕਿ ਜਦੋਂ ਮੈਂ ਕਮਜ਼ੋਰ ਹੁੰਦਾ ਹਾਂ, ਉਦੋਂ ਮੈਂ ਤਾਕਤਵਰ ਹੁੰਦਾ ਹਾਂ।+
14 ਜੇ ਤੁਹਾਨੂੰ ਮਸੀਹ ਦੇ ਨਾਂ ਕਰਕੇ ਬੇਇੱਜ਼ਤ ਕੀਤਾ ਜਾਂਦਾ ਹੈ, ਤਾਂ ਤੁਸੀਂ ਖ਼ੁਸ਼ ਹੋ+ ਕਿਉਂਕਿ ਪਰਮੇਸ਼ੁਰ ਦੀ ਪਵਿੱਤਰ ਸ਼ਕਤੀ ਅਤੇ ਇਸ ਸ਼ਕਤੀ ਦੀ ਮਹਿਮਾ ਤੁਹਾਡੇ ਉੱਤੇ ਰਹਿੰਦੀ ਹੈ।