ਮੱਤੀ 12:50 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 50 ਜਿਹੜਾ ਮੇਰੇ ਸਵਰਗੀ ਪਿਤਾ ਦੀ ਇੱਛਾ ਪੂਰੀ ਕਰਦਾ ਹੈ, ਉਹੀ ਹੈ ਮੇਰਾ ਭਰਾ ਤੇ ਮੇਰੀ ਭੈਣ ਤੇ ਮੇਰੀ ਮਾਤਾ।”+ ਰੋਮੀਆਂ 8:29 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 29 ਕਿਉਂਕਿ ਜਿਨ੍ਹਾਂ ਵੱਲ ਉਸ ਨੇ ਪਹਿਲਾਂ ਧਿਆਨ ਦਿੱਤਾ ਸੀ, ਉਨ੍ਹਾਂ ਬਾਰੇ ਉਸ ਨੇ ਪਹਿਲਾਂ ਹੀ ਫ਼ੈਸਲਾ ਕੀਤਾ ਸੀ ਕਿ ਉਹ ਉਸ ਦੇ ਪੁੱਤਰ ਵਰਗੇ ਬਣਾਏ ਜਾਣ।+ ਇਸ ਤਰ੍ਹਾਂ ਉਸ ਦਾ ਪੁੱਤਰ ਆਪਣੇ ਬਹੁਤ ਸਾਰੇ ਭਰਾਵਾਂ ਵਿੱਚੋਂ ਜੇਠਾ ਹੋਵੇ।+
29 ਕਿਉਂਕਿ ਜਿਨ੍ਹਾਂ ਵੱਲ ਉਸ ਨੇ ਪਹਿਲਾਂ ਧਿਆਨ ਦਿੱਤਾ ਸੀ, ਉਨ੍ਹਾਂ ਬਾਰੇ ਉਸ ਨੇ ਪਹਿਲਾਂ ਹੀ ਫ਼ੈਸਲਾ ਕੀਤਾ ਸੀ ਕਿ ਉਹ ਉਸ ਦੇ ਪੁੱਤਰ ਵਰਗੇ ਬਣਾਏ ਜਾਣ।+ ਇਸ ਤਰ੍ਹਾਂ ਉਸ ਦਾ ਪੁੱਤਰ ਆਪਣੇ ਬਹੁਤ ਸਾਰੇ ਭਰਾਵਾਂ ਵਿੱਚੋਂ ਜੇਠਾ ਹੋਵੇ।+