ਜ਼ਬੂਰ 95:7, 8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਉਹੀ ਸਾਡਾ ਪਰਮੇਸ਼ੁਰ ਹੈ,ਅਸੀਂ ਉਸ ਦੀ ਚਰਾਂਦ ਦੀਆਂ ਭੇਡਾਂ ਹਾਂ ਜਿਨ੍ਹਾਂ ਦੀ ਉਹ ਦੇਖ-ਭਾਲ ਕਰਦਾ ਹੈ।+ ਅੱਜ ਜਦੋਂ ਤੁਸੀਂ ਉਸ ਦੀ ਗੱਲ ਸੁਣੋ,+ 8 ਤਾਂ ਤੁਸੀਂ ਆਪਣੇ ਦਿਲ ਕਠੋਰ ਨਾ ਕਰਿਓ,ਜਿਵੇਂ ਤੁਹਾਡੇ ਪਿਉ-ਦਾਦਿਆਂ ਨੇ ਮਰੀਬਾਹ* ਵਿਚ ਆਪਣੇ ਦਿਲ ਕਠੋਰ ਕੀਤੇ ਸਨ+ਹਾਂ, ਉਜਾੜ ਵਿਚ ਮੱਸਾਹ* ਦੇ ਦਿਨ ਕੀਤੇ ਸਨ,+
7 ਉਹੀ ਸਾਡਾ ਪਰਮੇਸ਼ੁਰ ਹੈ,ਅਸੀਂ ਉਸ ਦੀ ਚਰਾਂਦ ਦੀਆਂ ਭੇਡਾਂ ਹਾਂ ਜਿਨ੍ਹਾਂ ਦੀ ਉਹ ਦੇਖ-ਭਾਲ ਕਰਦਾ ਹੈ।+ ਅੱਜ ਜਦੋਂ ਤੁਸੀਂ ਉਸ ਦੀ ਗੱਲ ਸੁਣੋ,+ 8 ਤਾਂ ਤੁਸੀਂ ਆਪਣੇ ਦਿਲ ਕਠੋਰ ਨਾ ਕਰਿਓ,ਜਿਵੇਂ ਤੁਹਾਡੇ ਪਿਉ-ਦਾਦਿਆਂ ਨੇ ਮਰੀਬਾਹ* ਵਿਚ ਆਪਣੇ ਦਿਲ ਕਠੋਰ ਕੀਤੇ ਸਨ+ਹਾਂ, ਉਜਾੜ ਵਿਚ ਮੱਸਾਹ* ਦੇ ਦਿਨ ਕੀਤੇ ਸਨ,+