ਇਬਰਾਨੀਆਂ 4:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਜਿਨ੍ਹਾਂ ਨੂੰ ਪਹਿਲਾਂ ਖ਼ੁਸ਼ ਖ਼ਬਰੀ ਸੁਣਾਈ ਗਈ ਸੀ, ਉਹ ਆਪਣੀ ਅਣਆਗਿਆਕਾਰੀ ਕਰਕੇ ਉਸ ਦੇ ਆਰਾਮ ਵਿਚ ਸ਼ਾਮਲ ਨਹੀਂ ਹੋ ਸਕੇ। ਪਰ ਕੁਝ ਲੋਕਾਂ ਲਈ ਉਸ ਦੇ ਆਰਾਮ ਵਿਚ ਸ਼ਾਮਲ ਹੋਣਾ ਅਜੇ ਵੀ ਮੁਮਕਿਨ ਹੈ।+
6 ਜਿਨ੍ਹਾਂ ਨੂੰ ਪਹਿਲਾਂ ਖ਼ੁਸ਼ ਖ਼ਬਰੀ ਸੁਣਾਈ ਗਈ ਸੀ, ਉਹ ਆਪਣੀ ਅਣਆਗਿਆਕਾਰੀ ਕਰਕੇ ਉਸ ਦੇ ਆਰਾਮ ਵਿਚ ਸ਼ਾਮਲ ਨਹੀਂ ਹੋ ਸਕੇ। ਪਰ ਕੁਝ ਲੋਕਾਂ ਲਈ ਉਸ ਦੇ ਆਰਾਮ ਵਿਚ ਸ਼ਾਮਲ ਹੋਣਾ ਅਜੇ ਵੀ ਮੁਮਕਿਨ ਹੈ।+