ਯਿਰਮਿਯਾਹ 23:29 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 29 “ਕੀ ਮੇਰਾ ਸੰਦੇਸ਼ ਅੱਗ ਵਰਗਾ ਨਹੀਂ,”+ ਯਹੋਵਾਹ ਕਹਿੰਦਾ ਹੈ, “ਕੀ ਮੇਰਾ ਸੰਦੇਸ਼ ਹਥੌੜੇ ਵਰਗਾ ਨਹੀਂ ਜੋ ਚਟਾਨ ਨੂੰ ਚੂਰ-ਚੂਰ ਕਰ ਦਿੰਦਾ ਹੈ?”+ 1 ਥੱਸਲੁਨੀਕੀਆਂ 2:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਇਸੇ ਕਰਕੇ ਅਸੀਂ ਪਰਮੇਸ਼ੁਰ ਦਾ ਵਾਰ-ਵਾਰ ਧੰਨਵਾਦ ਕਰਦੇ ਹਾਂ+ ਕਿ ਜਦੋਂ ਤੁਸੀਂ ਸਾਡੇ ਤੋਂ ਪਰਮੇਸ਼ੁਰ ਦਾ ਬਚਨ ਸੁਣਿਆ, ਤਾਂ ਤੁਸੀਂ ਇਸ ਨੂੰ ਇਨਸਾਨਾਂ ਦਾ ਬਚਨ ਸਮਝ ਕੇ ਨਹੀਂ, ਸਗੋਂ ਪਰਮੇਸ਼ੁਰ ਦਾ ਬਚਨ ਸਮਝ ਕੇ ਕਬੂਲ ਕੀਤਾ ਜੋ ਕਿ ਸੱਚ-ਮੁੱਚ ਹੈ ਅਤੇ ਤੁਹਾਡੀਆਂ ਜ਼ਿੰਦਗੀਆਂ ਉੱਤੇ ਪ੍ਰਭਾਵ ਪਾ ਰਿਹਾ ਹੈ।
29 “ਕੀ ਮੇਰਾ ਸੰਦੇਸ਼ ਅੱਗ ਵਰਗਾ ਨਹੀਂ,”+ ਯਹੋਵਾਹ ਕਹਿੰਦਾ ਹੈ, “ਕੀ ਮੇਰਾ ਸੰਦੇਸ਼ ਹਥੌੜੇ ਵਰਗਾ ਨਹੀਂ ਜੋ ਚਟਾਨ ਨੂੰ ਚੂਰ-ਚੂਰ ਕਰ ਦਿੰਦਾ ਹੈ?”+
13 ਇਸੇ ਕਰਕੇ ਅਸੀਂ ਪਰਮੇਸ਼ੁਰ ਦਾ ਵਾਰ-ਵਾਰ ਧੰਨਵਾਦ ਕਰਦੇ ਹਾਂ+ ਕਿ ਜਦੋਂ ਤੁਸੀਂ ਸਾਡੇ ਤੋਂ ਪਰਮੇਸ਼ੁਰ ਦਾ ਬਚਨ ਸੁਣਿਆ, ਤਾਂ ਤੁਸੀਂ ਇਸ ਨੂੰ ਇਨਸਾਨਾਂ ਦਾ ਬਚਨ ਸਮਝ ਕੇ ਨਹੀਂ, ਸਗੋਂ ਪਰਮੇਸ਼ੁਰ ਦਾ ਬਚਨ ਸਮਝ ਕੇ ਕਬੂਲ ਕੀਤਾ ਜੋ ਕਿ ਸੱਚ-ਮੁੱਚ ਹੈ ਅਤੇ ਤੁਹਾਡੀਆਂ ਜ਼ਿੰਦਗੀਆਂ ਉੱਤੇ ਪ੍ਰਭਾਵ ਪਾ ਰਿਹਾ ਹੈ।