-
ਮੱਤੀ 5:11, 12ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
11 “ਖ਼ੁਸ਼ ਹੋ ਤੁਸੀਂ ਜਦ ਲੋਕ ਇਸ ਕਰਕੇ ਤੁਹਾਡੀ ਬੇਇੱਜ਼ਤੀ ਕਰਦੇ ਹਨ+ ਅਤੇ ਤੁਹਾਡੇ ʼਤੇ ਅਤਿਆਚਾਰ ਕਰਦੇ ਹਨ+ ਅਤੇ ਤੁਹਾਡੇ ਵਿਰੁੱਧ ਬੁਰੀਆਂ ਤੇ ਝੂਠੀਆਂ ਗੱਲਾਂ ਕਹਿੰਦੇ ਹਨ ਕਿਉਂਕਿ ਤੁਸੀਂ ਮੇਰੇ ਚੇਲੇ ਹੋ।+ 12 ਆਨੰਦ ਮਨਾਓ ਤੇ ਖ਼ੁਸ਼ ਹੋਵੋ+ ਕਿਉਂਕਿ ਸਵਰਗ ਵਿਚ ਤੁਹਾਨੂੰ ਵੱਡਾ ਇਨਾਮ+ ਮਿਲੇਗਾ, ਕਿਉਂਜੋ ਤੁਹਾਡੇ ਤੋਂ ਪਹਿਲਾਂ ਉਨ੍ਹਾਂ ਨੇ ਨਬੀਆਂ ਨੂੰ ਵੀ ਇਸੇ ਤਰ੍ਹਾਂ ਸਤਾਇਆ ਸੀ।+
-