-
ਲੂਕਾ 12:18-20ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
18 ਫਿਰ ਉਸ ਨੇ ਕਿਹਾ, ‘ਮੈਂ ਇੱਦਾਂ ਕਰਾਂਗਾ:+ ਮੈਂ ਦਾਣਿਆਂ ਦੀਆਂ ਕੋਠੀਆਂ ਢਾਹ ਕੇ ਵੱਡੀਆਂ ਬਣਾਵਾਂਗਾ ਅਤੇ ਮੈਂ ਆਪਣੇ ਸਾਰੇ ਦਾਣੇ ਅਤੇ ਆਪਣੀਆਂ ਸਾਰੀਆਂ ਚੀਜ਼ਾਂ ਉਨ੍ਹਾਂ ਵਿਚ ਰੱਖ ਦਿਆਂਗਾ 19 ਅਤੇ ਫਿਰ ਮੈਂ ਆਪਣੇ ਆਪ ਨੂੰ ਕਹਾਂਗਾ: “ਤੇਰੇ ਕੋਲ ਕਈ ਸਾਲਾਂ ਵਾਸਤੇ ਬਹੁਤ ਚੰਗੀਆਂ ਚੀਜ਼ਾਂ ਜਮ੍ਹਾ ਹਨ; ਹੁਣ ਤੂੰ ਆਰਾਮ ਕਰ, ਖਾ-ਪੀ ਤੇ ਮੌਜਾਂ ਮਾਣ।”’ 20 ਪਰ ਪਰਮੇਸ਼ੁਰ ਨੇ ਉਸ ਨੂੰ ਕਿਹਾ, ‘ਓਏ ਅਕਲ ਦੇ ਅੰਨ੍ਹਿਆ, ਅੱਜ ਰਾਤ ਨੂੰ ਹੀ ਉਹ ਤੇਰੀ ਜਾਨ ਲੈ ਲੈਣਗੇ। ਫਿਰ ਇਹ ਸਾਰੀਆਂ ਚੀਜ਼ਾਂ ਜੋ ਤੂੰ ਇਕੱਠੀਆਂ ਕੀਤੀਆਂ ਹਨ, ਕਿਸ ਦੀਆਂ ਹੋਣਗੀਆਂ?’+
-