ਮੱਤੀ 5:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 “ਖ਼ੁਸ਼ ਹਨ ਜਿਹੜੇ ਸਹੀ ਕੰਮ ਕਰਨ ਕਰਕੇ ਸਤਾਏ ਜਾਂਦੇ ਹਨ+ ਕਿਉਂਕਿ ਸਵਰਗ ਦਾ ਰਾਜ ਉਨ੍ਹਾਂ ਦਾ ਹੈ। ਯਾਕੂਬ 1:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਮੇਰੇ ਭਰਾਵੋ, ਜਦੋਂ ਤੁਸੀਂ ਤਰ੍ਹਾਂ-ਤਰ੍ਹਾਂ ਦੀਆਂ ਅਜ਼ਮਾਇਸ਼ਾਂ ਦਾ ਸਾਮ੍ਹਣਾ ਕਰਦੇ ਹੋ, ਤਾਂ ਖ਼ੁਸ਼ ਹੋਵੋ+