-
1 ਪਤਰਸ 1:6, 7ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
6 ਇਸ ਕਰਕੇ ਤੁਸੀਂ ਖ਼ੁਸ਼ੀਆਂ ਮਨਾਉਂਦੇ ਹੋ, ਭਾਵੇਂ ਕਿ ਤੁਹਾਡੇ ਵਾਸਤੇ ਥੋੜ੍ਹੇ ਸਮੇਂ ਲਈ ਕਈ ਤਰ੍ਹਾਂ ਦੀਆਂ ਅਜ਼ਮਾਇਸ਼ਾਂ ਕਾਰਨ ਦੁੱਖ ਝੱਲਣਾ ਜ਼ਰੂਰੀ ਹੈ+ 7 ਤਾਂਕਿ ਇਨ੍ਹਾਂ ਰਾਹੀਂ ਤੁਹਾਡੀ ਨਿਹਚਾ ਦੀ ਪਰਖ ਹੋਵੇ+ ਅਤੇ ਇਸ ਵਿਚ ਨਿਖਾਰ ਆਵੇ। ਇਸ ਨਿਹਚਾ ਦਾ ਮੁੱਲ ਸੋਨੇ ਨਾਲੋਂ ਕਿਤੇ ਵੱਧ ਹੁੰਦਾ ਹੈ ਜੋ ਅੱਗ ਵਿਚ ਸ਼ੁੱਧ ਕੀਤੇ ਜਾਣ ਦੇ ਬਾਵਜੂਦ ਵੀ ਨਾਸ਼ ਹੋ ਜਾਂਦਾ ਹੈ। ਇਸ ਨਿਹਚਾ ਕਰਕੇ ਤੁਹਾਨੂੰ ਯਿਸੂ ਮਸੀਹ ਦੇ ਪ੍ਰਗਟ ਹੋਣ ਵੇਲੇ ਵਡਿਆਈ, ਮਹਿਮਾ ਅਤੇ ਆਦਰ ਮਿਲੇ।+
-