ਕਹਾਉਤਾਂ 10:19 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 19 ਬਹੁਤੀਆਂ ਗੱਲਾਂ ਕਰਨ ਨਾਲ ਗ਼ਲਤੀ ਤੋਂ ਬਚਿਆ ਨਹੀਂ ਜਾ ਸਕਦਾ,+ਪਰ ਆਪਣੇ ਬੁੱਲ੍ਹਾਂ ਨੂੰ ਰੋਕੀ ਰੱਖਣ ਵਾਲਾ ਸਮਝਦਾਰ ਹੁੰਦਾ ਹੈ।+ ਕਹਾਉਤਾਂ 17:27 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 27 ਜਿਸ ਇਨਸਾਨ ਕੋਲ ਗਿਆਨ ਹੁੰਦਾ ਹੈ, ਉਹ ਸੰਭਲ ਕੇ ਬੋਲਦਾ ਹੈ+ਅਤੇ ਸੂਝ-ਬੂਝ ਵਾਲਾ ਸ਼ਾਂਤ* ਰਹਿੰਦਾ ਹੈ।+
19 ਬਹੁਤੀਆਂ ਗੱਲਾਂ ਕਰਨ ਨਾਲ ਗ਼ਲਤੀ ਤੋਂ ਬਚਿਆ ਨਹੀਂ ਜਾ ਸਕਦਾ,+ਪਰ ਆਪਣੇ ਬੁੱਲ੍ਹਾਂ ਨੂੰ ਰੋਕੀ ਰੱਖਣ ਵਾਲਾ ਸਮਝਦਾਰ ਹੁੰਦਾ ਹੈ।+