1 ਕੁਰਿੰਥੀਆਂ 5:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਖਮੀਰ ਵਾਲੀ ਪੁਰਾਣੀ ਤੌਣ ਨੂੰ ਸੁੱਟ ਦਿਓ ਤਾਂਕਿ ਤੁਸੀਂ ਆਟੇ ਦੀ ਨਵੀਂ ਤੌਣ ਬਣ ਸਕੋ ਕਿਉਂਕਿ ਤੁਹਾਡੇ ਵਿਚ ਖਮੀਰ ਬਿਲਕੁਲ ਨਹੀਂ ਹੈ। ਅਸਲ ਵਿਚ, ਪਸਾਹ ਦੇ ਲੇਲੇ ਮਸੀਹ+ ਦੀ ਕੁਰਬਾਨੀ ਦਿੱਤੀ ਜਾ ਚੁੱਕੀ ਹੈ।+ ਯਾਕੂਬ 4:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਬਦਚਲਣ ਲੋਕੋ,* ਕੀ ਤੁਹਾਨੂੰ ਪਤਾ ਨਹੀਂ ਕਿ ਦੁਨੀਆਂ ਨਾਲ ਦੋਸਤੀ ਕਰਨ ਦਾ ਮਤਲਬ ਹੈ ਪਰਮੇਸ਼ੁਰ ਨਾਲ ਦੁਸ਼ਮਣੀ ਕਰਨੀ? ਇਸ ਲਈ ਜਿਹੜਾ ਵੀ ਦੁਨੀਆਂ ਦਾ ਦੋਸਤ ਬਣਨਾ ਚਾਹੁੰਦਾ ਹੈ, ਉਹ ਆਪਣੇ ਆਪ ਨੂੰ ਪਰਮੇਸ਼ੁਰ ਦਾ ਦੁਸ਼ਮਣ ਬਣਾਉਂਦਾ ਹੈ।+ ਪ੍ਰਕਾਸ਼ ਦੀ ਕਿਤਾਬ 18:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਮੈਂ ਸਵਰਗੋਂ ਇਕ ਹੋਰ ਆਵਾਜ਼ ਸੁਣੀ ਜਿਸ ਨੇ ਕਿਹਾ: “ਹੇ ਮੇਰੇ ਲੋਕੋ, ਜੇ ਤੁਸੀਂ ਉਸ ਦੇ ਪਾਪਾਂ ਦੇ ਹਿੱਸੇਦਾਰ ਨਹੀਂ ਬਣਨਾ ਚਾਹੁੰਦੇ ਅਤੇ ਨਹੀਂ ਚਾਹੁੰਦੇ ਕਿ ਉਸ ਉੱਤੇ ਆਈਆਂ ਆਫ਼ਤਾਂ ਤੁਹਾਡੇ ਉੱਤੇ ਆਉਣ,+ ਤਾਂ ਉਸ ਵਿੱਚੋਂ ਨਿਕਲ ਆਓ।+
7 ਖਮੀਰ ਵਾਲੀ ਪੁਰਾਣੀ ਤੌਣ ਨੂੰ ਸੁੱਟ ਦਿਓ ਤਾਂਕਿ ਤੁਸੀਂ ਆਟੇ ਦੀ ਨਵੀਂ ਤੌਣ ਬਣ ਸਕੋ ਕਿਉਂਕਿ ਤੁਹਾਡੇ ਵਿਚ ਖਮੀਰ ਬਿਲਕੁਲ ਨਹੀਂ ਹੈ। ਅਸਲ ਵਿਚ, ਪਸਾਹ ਦੇ ਲੇਲੇ ਮਸੀਹ+ ਦੀ ਕੁਰਬਾਨੀ ਦਿੱਤੀ ਜਾ ਚੁੱਕੀ ਹੈ।+
4 ਬਦਚਲਣ ਲੋਕੋ,* ਕੀ ਤੁਹਾਨੂੰ ਪਤਾ ਨਹੀਂ ਕਿ ਦੁਨੀਆਂ ਨਾਲ ਦੋਸਤੀ ਕਰਨ ਦਾ ਮਤਲਬ ਹੈ ਪਰਮੇਸ਼ੁਰ ਨਾਲ ਦੁਸ਼ਮਣੀ ਕਰਨੀ? ਇਸ ਲਈ ਜਿਹੜਾ ਵੀ ਦੁਨੀਆਂ ਦਾ ਦੋਸਤ ਬਣਨਾ ਚਾਹੁੰਦਾ ਹੈ, ਉਹ ਆਪਣੇ ਆਪ ਨੂੰ ਪਰਮੇਸ਼ੁਰ ਦਾ ਦੁਸ਼ਮਣ ਬਣਾਉਂਦਾ ਹੈ।+
4 ਮੈਂ ਸਵਰਗੋਂ ਇਕ ਹੋਰ ਆਵਾਜ਼ ਸੁਣੀ ਜਿਸ ਨੇ ਕਿਹਾ: “ਹੇ ਮੇਰੇ ਲੋਕੋ, ਜੇ ਤੁਸੀਂ ਉਸ ਦੇ ਪਾਪਾਂ ਦੇ ਹਿੱਸੇਦਾਰ ਨਹੀਂ ਬਣਨਾ ਚਾਹੁੰਦੇ ਅਤੇ ਨਹੀਂ ਚਾਹੁੰਦੇ ਕਿ ਉਸ ਉੱਤੇ ਆਈਆਂ ਆਫ਼ਤਾਂ ਤੁਹਾਡੇ ਉੱਤੇ ਆਉਣ,+ ਤਾਂ ਉਸ ਵਿੱਚੋਂ ਨਿਕਲ ਆਓ।+