ਯਾਕੂਬ 1:25 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 25 ਪਰ ਜਿਹੜਾ ਇਨਸਾਨ ਆਜ਼ਾਦੀ ਦੇਣ ਵਾਲੇ ਮੁਕੰਮਲ ਕਾਨੂੰਨ*+ ਦੀ ਜਾਂਚ ਕਰਦਾ ਹੈ ਅਤੇ ਲਗਾਤਾਰ ਉਸ ਦੀ ਪਾਲਣਾ ਕਰਦਾ ਹੈ, ਉਹ ਬਚਨ ਨੂੰ ਸੁਣ ਕੇ ਭੁੱਲਦਾ ਨਹੀਂ, ਸਗੋਂ ਉਸ ਉੱਤੇ ਅਮਲ ਕਰਦਾ ਹੈ। ਉਹ ਜੋ ਵੀ ਕਰੇਗਾ, ਉਸ ਵਿਚ ਉਸ ਨੂੰ ਖ਼ੁਸ਼ੀ ਮਿਲੇਗੀ।+
25 ਪਰ ਜਿਹੜਾ ਇਨਸਾਨ ਆਜ਼ਾਦੀ ਦੇਣ ਵਾਲੇ ਮੁਕੰਮਲ ਕਾਨੂੰਨ*+ ਦੀ ਜਾਂਚ ਕਰਦਾ ਹੈ ਅਤੇ ਲਗਾਤਾਰ ਉਸ ਦੀ ਪਾਲਣਾ ਕਰਦਾ ਹੈ, ਉਹ ਬਚਨ ਨੂੰ ਸੁਣ ਕੇ ਭੁੱਲਦਾ ਨਹੀਂ, ਸਗੋਂ ਉਸ ਉੱਤੇ ਅਮਲ ਕਰਦਾ ਹੈ। ਉਹ ਜੋ ਵੀ ਕਰੇਗਾ, ਉਸ ਵਿਚ ਉਸ ਨੂੰ ਖ਼ੁਸ਼ੀ ਮਿਲੇਗੀ।+