ਕਹਾਉਤਾਂ 21:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਜਿਹੜਾ ਗ਼ਰੀਬ ਦੀ ਪੁਕਾਰ ਸੁਣਨ ਤੋਂ ਕੰਨ ਬੰਦ ਕਰ ਲੈਂਦਾ ਹੈ,ਉਸ ਦੀ ਪੁਕਾਰ ਵੀ ਨਹੀਂ ਸੁਣੀ ਜਾਵੇਗੀ, ਜਦ ਉਹ ਆਪ ਪੁਕਾਰੇਗਾ।+ ਮੱਤੀ 5:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 “ਖ਼ੁਸ਼ ਹਨ ਦਇਆਵਾਨ+ ਕਿਉਂਕਿ ਉਨ੍ਹਾਂ ਉੱਤੇ ਦਇਆ ਕੀਤੀ ਜਾਵੇਗੀ। ਮੱਤੀ 6:15 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 15 ਪਰ ਜੇ ਤੁਸੀਂ ਦੂਸਰਿਆਂ ਦੀਆਂ ਗ਼ਲਤੀਆਂ ਮਾਫ਼ ਨਹੀਂ ਕਰਦੇ, ਤਾਂ ਤੁਹਾਡਾ ਸਵਰਗੀ ਪਿਤਾ ਵੀ ਤੁਹਾਨੂੰ ਮਾਫ਼ ਨਹੀਂ ਕਰੇਗਾ।+ ਲੂਕਾ 6:36 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 36 ਤੁਸੀਂ ਦਇਆਵਾਨ ਬਣੇ ਰਹੋ ਜਿਵੇਂ ਤੁਹਾਡਾ ਪਿਤਾ ਦਇਆਵਾਨ ਹੈ।+
13 ਜਿਹੜਾ ਗ਼ਰੀਬ ਦੀ ਪੁਕਾਰ ਸੁਣਨ ਤੋਂ ਕੰਨ ਬੰਦ ਕਰ ਲੈਂਦਾ ਹੈ,ਉਸ ਦੀ ਪੁਕਾਰ ਵੀ ਨਹੀਂ ਸੁਣੀ ਜਾਵੇਗੀ, ਜਦ ਉਹ ਆਪ ਪੁਕਾਰੇਗਾ।+
15 ਪਰ ਜੇ ਤੁਸੀਂ ਦੂਸਰਿਆਂ ਦੀਆਂ ਗ਼ਲਤੀਆਂ ਮਾਫ਼ ਨਹੀਂ ਕਰਦੇ, ਤਾਂ ਤੁਹਾਡਾ ਸਵਰਗੀ ਪਿਤਾ ਵੀ ਤੁਹਾਨੂੰ ਮਾਫ਼ ਨਹੀਂ ਕਰੇਗਾ।+