ਮੱਤੀ 7:21 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 21 “ਹਰ ਕੋਈ ਜੋ ਮੈਨੂੰ ‘ਪ੍ਰਭੂ, ਪ੍ਰਭੂ’ ਕਹਿੰਦਾ ਹੈ, ਸਵਰਗ ਦੇ ਰਾਜ ਵਿਚ ਨਹੀਂ ਜਾਵੇਗਾ, ਸਗੋਂ ਉਹੀ ਜਾਵੇਗਾ ਜਿਹੜਾ ਮੇਰੇ ਸਵਰਗੀ ਪਿਤਾ ਦੀ ਇੱਛਾ ਪੂਰੀ ਕਰਦਾ ਹੈ।+ ਇਬਰਾਨੀਆਂ 10:24 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 24 ਨਾਲੇ ਆਓ ਆਪਾਂ ਇਕ-ਦੂਜੇ ਦਾ ਧਿਆਨ ਰੱਖੀਏ* ਤਾਂਕਿ ਅਸੀਂ ਇਕ-ਦੂਜੇ ਨੂੰ ਪਿਆਰ ਅਤੇ ਚੰਗੇ ਕੰਮ ਕਰਨ ਦੀ ਹੱਲਾਸ਼ੇਰੀ* ਦੇ ਸਕੀਏ+
21 “ਹਰ ਕੋਈ ਜੋ ਮੈਨੂੰ ‘ਪ੍ਰਭੂ, ਪ੍ਰਭੂ’ ਕਹਿੰਦਾ ਹੈ, ਸਵਰਗ ਦੇ ਰਾਜ ਵਿਚ ਨਹੀਂ ਜਾਵੇਗਾ, ਸਗੋਂ ਉਹੀ ਜਾਵੇਗਾ ਜਿਹੜਾ ਮੇਰੇ ਸਵਰਗੀ ਪਿਤਾ ਦੀ ਇੱਛਾ ਪੂਰੀ ਕਰਦਾ ਹੈ।+
24 ਨਾਲੇ ਆਓ ਆਪਾਂ ਇਕ-ਦੂਜੇ ਦਾ ਧਿਆਨ ਰੱਖੀਏ* ਤਾਂਕਿ ਅਸੀਂ ਇਕ-ਦੂਜੇ ਨੂੰ ਪਿਆਰ ਅਤੇ ਚੰਗੇ ਕੰਮ ਕਰਨ ਦੀ ਹੱਲਾਸ਼ੇਰੀ* ਦੇ ਸਕੀਏ+