1 ਰਾਜਿਆਂ 8:46 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 46 “ਜੇ ਉਹ ਤੇਰੇ ਖ਼ਿਲਾਫ਼ ਪਾਪ ਕਰਨ (ਕਿਉਂਕਿ ਅਜਿਹਾ ਕੋਈ ਆਦਮੀ ਨਹੀਂ ਜੋ ਪਾਪ ਨਾ ਕਰਦਾ ਹੋਵੇ)+ ਅਤੇ ਤੇਰਾ ਕ੍ਰੋਧ ਉਨ੍ਹਾਂ ਉੱਤੇ ਭੜਕੇ ਤੇ ਤੂੰ ਉਨ੍ਹਾਂ ਨੂੰ ਦੁਸ਼ਮਣ ਦੇ ਹੱਥ ਦੇ ਦੇਵੇਂ ਅਤੇ ਉਹ ਉਨ੍ਹਾਂ ਨੂੰ ਬੰਦੀ ਬਣਾ ਕੇ ਦੁਸ਼ਮਣ ਦੇ ਦੇਸ਼ ਲੈ ਜਾਣ, ਚਾਹੇ ਦੂਰ ਜਾਂ ਨੇੜੇ;+ ਕਹਾਉਤਾਂ 20:9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 ਕੌਣ ਕਹਿ ਸਕਦਾ ਹੈ: “ਮੈਂ ਆਪਣੇ ਦਿਲ ਨੂੰ ਸਾਫ਼ ਕੀਤਾ ਹੈ;+ਮੈਂ ਆਪਣੇ ਪਾਪ ਤੋਂ ਸ਼ੁੱਧ ਹਾਂ”?+ 1 ਯੂਹੰਨਾ 1:8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 ਜੇ ਅਸੀਂ ਕਹਿੰਦੇ ਹਾਂ, “ਸਾਡੇ ਵਿਚ ਪਾਪ ਨਹੀਂ ਹੈ,” ਤਾਂ ਅਸੀਂ ਆਪਣੇ ਆਪ ਨੂੰ ਧੋਖਾ ਦੇ ਰਹੇ ਹਾਂ+ ਅਤੇ ਸਾਡੇ ਵਿਚ ਸੱਚਾਈ ਨਹੀਂ ਹੈ।
46 “ਜੇ ਉਹ ਤੇਰੇ ਖ਼ਿਲਾਫ਼ ਪਾਪ ਕਰਨ (ਕਿਉਂਕਿ ਅਜਿਹਾ ਕੋਈ ਆਦਮੀ ਨਹੀਂ ਜੋ ਪਾਪ ਨਾ ਕਰਦਾ ਹੋਵੇ)+ ਅਤੇ ਤੇਰਾ ਕ੍ਰੋਧ ਉਨ੍ਹਾਂ ਉੱਤੇ ਭੜਕੇ ਤੇ ਤੂੰ ਉਨ੍ਹਾਂ ਨੂੰ ਦੁਸ਼ਮਣ ਦੇ ਹੱਥ ਦੇ ਦੇਵੇਂ ਅਤੇ ਉਹ ਉਨ੍ਹਾਂ ਨੂੰ ਬੰਦੀ ਬਣਾ ਕੇ ਦੁਸ਼ਮਣ ਦੇ ਦੇਸ਼ ਲੈ ਜਾਣ, ਚਾਹੇ ਦੂਰ ਜਾਂ ਨੇੜੇ;+
8 ਜੇ ਅਸੀਂ ਕਹਿੰਦੇ ਹਾਂ, “ਸਾਡੇ ਵਿਚ ਪਾਪ ਨਹੀਂ ਹੈ,” ਤਾਂ ਅਸੀਂ ਆਪਣੇ ਆਪ ਨੂੰ ਧੋਖਾ ਦੇ ਰਹੇ ਹਾਂ+ ਅਤੇ ਸਾਡੇ ਵਿਚ ਸੱਚਾਈ ਨਹੀਂ ਹੈ।