1 ਪਤਰਸ 1:22 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 22 ਹੁਣ ਤੁਸੀਂ ਸੱਚਾਈ ਉੱਤੇ ਚੱਲ ਕੇ ਆਪਣੇ ਆਪ ਨੂੰ ਸ਼ੁੱਧ ਕੀਤਾ ਹੈ ਜਿਸ ਕਰਕੇ ਤੁਸੀਂ ਭਰਾਵਾਂ ਨਾਲ ਬਿਨਾਂ ਕਿਸੇ ਕਪਟ ਦੇ ਮੋਹ ਕਰਦੇ ਹੋ,+ ਇਸ ਲਈ ਇਕ-ਦੂਸਰੇ ਨਾਲ ਦਿਲੋਂ ਗੂੜ੍ਹਾ ਪਿਆਰ ਕਰੋ।+
22 ਹੁਣ ਤੁਸੀਂ ਸੱਚਾਈ ਉੱਤੇ ਚੱਲ ਕੇ ਆਪਣੇ ਆਪ ਨੂੰ ਸ਼ੁੱਧ ਕੀਤਾ ਹੈ ਜਿਸ ਕਰਕੇ ਤੁਸੀਂ ਭਰਾਵਾਂ ਨਾਲ ਬਿਨਾਂ ਕਿਸੇ ਕਪਟ ਦੇ ਮੋਹ ਕਰਦੇ ਹੋ,+ ਇਸ ਲਈ ਇਕ-ਦੂਸਰੇ ਨਾਲ ਦਿਲੋਂ ਗੂੜ੍ਹਾ ਪਿਆਰ ਕਰੋ।+