ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 2 ਇਤਿਹਾਸ 19:2
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 2 ਦਰਸ਼ੀ ਹਨਾਨੀ+ ਦਾ ਪੁੱਤਰ ਯੇਹੂ+ ਰਾਜਾ ਯਹੋਸ਼ਾਫ਼ਾਟ ਨੂੰ ਮਿਲਣ ਆਇਆ ਤੇ ਕਿਹਾ: “ਕੀ ਤੈਨੂੰ ਇਕ ਦੁਸ਼ਟ ਦੀ ਮਦਦ ਕਰਨੀ ਚਾਹੀਦੀ ਹੈ+ ਅਤੇ ਕੀ ਤੈਨੂੰ ਉਨ੍ਹਾਂ ਨਾਲ ਪਿਆਰ ਕਰਨਾ ਚਾਹੀਦਾ ਹੈ ਜੋ ਯਹੋਵਾਹ ਨਾਲ ਨਫ਼ਰਤ ਕਰਦੇ ਹਨ?+ ਇਸੇ ਕਰਕੇ ਯਹੋਵਾਹ ਦਾ ਗੁੱਸਾ ਤੇਰੇ ʼਤੇ ਭੜਕਿਆ ਹੈ।

  • ਯੂਹੰਨਾ 15:19
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 19 ਜੇ ਤੁਸੀਂ ਦੁਨੀਆਂ ਦੇ ਹੁੰਦੇ, ਤਾਂ ਦੁਨੀਆਂ ਤੁਹਾਡੇ ਨਾਲ ਆਪਣਿਆਂ ਵਾਂਗ ਪਿਆਰ ਕਰਦੀ। ਪਰ ਕਿਉਂਕਿ ਤੁਸੀਂ ਦੁਨੀਆਂ ਦੇ ਨਹੀਂ ਹੋ,+ ਸਗੋਂ ਮੈਂ ਤੁਹਾਨੂੰ ਦੁਨੀਆਂ ਵਿੱਚੋਂ ਚੁਣ ਲਿਆ ਹੈ, ਇਸ ਕਰਕੇ ਦੁਨੀਆਂ ਤੁਹਾਡੇ ਨਾਲ ਨਫ਼ਰਤ ਕਰਦੀ ਹੈ।+

  • ਯੂਹੰਨਾ 17:14
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 14 ਮੈਂ ਉਨ੍ਹਾਂ ਨੂੰ ਤੇਰਾ ਬਚਨ ਦੱਸਿਆ ਹੈ, ਪਰ ਦੁਨੀਆਂ ਨੇ ਉਨ੍ਹਾਂ ਨਾਲ ਨਫ਼ਰਤ ਕੀਤੀ ਹੈ ਕਿਉਂਕਿ ਉਹ ਦੁਨੀਆਂ ਦੇ ਨਹੀਂ ਹਨ,+ ਜਿਵੇਂ ਮੈਂ ਦੁਨੀਆਂ ਦਾ ਨਹੀਂ ਹਾਂ।

  • ਯੂਹੰਨਾ 18:36
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 36 ਯਿਸੂ ਨੇ ਜਵਾਬ ਦਿੱਤਾ:+ “ਮੇਰਾ ਰਾਜ ਇਸ ਦੁਨੀਆਂ ਦਾ ਨਹੀਂ ਹੈ।+ ਜੇ ਮੇਰਾ ਰਾਜ ਇਸ ਦੁਨੀਆਂ ਦਾ ਹੁੰਦਾ, ਤਾਂ ਮੇਰੇ ਸੇਵਾਦਾਰ ਲੜਦੇ ਤਾਂਕਿ ਮੈਂ ਯਹੂਦੀਆਂ ਦੇ ਹਵਾਲੇ ਨਾ ਕੀਤਾ ਜਾਂਦਾ।+ ਪਰ ਸੱਚ ਤਾਂ ਇਹ ਹੈ ਕਿ ਮੇਰਾ ਰਾਜ ਇਸ ਦੁਨੀਆਂ ਦਾ ਨਹੀਂ ਹੈ।”

  • 1 ਯੂਹੰਨਾ 2:15
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 15 ਤੁਸੀਂ ਦੁਨੀਆਂ ਅਤੇ ਦੁਨੀਆਂ ਦੀਆਂ ਚੀਜ਼ਾਂ ਨੂੰ ਪਿਆਰ ਨਾ ਕਰੋ।+ ਜਿਹੜਾ ਦੁਨੀਆਂ ਨੂੰ ਪਿਆਰ ਕਰਦਾ ਹੈ, ਉਸ ਦੇ ਦਿਲ ਵਿਚ ਪਿਤਾ ਲਈ ਪਿਆਰ ਨਹੀਂ ਹੈ+

  • 1 ਯੂਹੰਨਾ 5:19
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 19 ਅਸੀਂ ਜਾਣਦੇ ਹਾਂ ਕਿ ਅਸੀਂ ਪਰਮੇਸ਼ੁਰ ਵੱਲੋਂ ਹਾਂ, ਪਰ ਸਾਰੀ ਦੁਨੀਆਂ ਸ਼ੈਤਾਨ* ਦੇ ਵੱਸ ਵਿਚ ਹੈ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ