ਰੋਮੀਆਂ 12:14 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 14 ਜਿਹੜੇ ਲੋਕ ਤੁਹਾਡੇ ਉੱਤੇ ਅਤਿਆਚਾਰ ਕਰਦੇ ਹਨ,+ ਉਨ੍ਹਾਂ ਲਈ ਪਰਮੇਸ਼ੁਰ ਤੋਂ ਬਰਕਤ ਮੰਗੋ। ਬਰਕਤ ਮੰਗੋ ਅਤੇ ਉਨ੍ਹਾਂ ਨੂੰ ਸਰਾਪ ਨਾ ਦਿਓ।+ 1 ਕੁਰਿੰਥੀਆਂ 4:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਅਤੇ ਆਪਣੇ ਹੱਥੀਂ ਮਿਹਨਤ ਕਰਦੇ ਹਾਂ।+ ਜਦੋਂ ਲੋਕ ਸਾਡੀ ਬੇਇੱਜ਼ਤੀ ਕਰਦੇ ਹਨ, ਤਾਂ ਅਸੀਂ ਉਨ੍ਹਾਂ ਨੂੰ ਅਸੀਸਾਂ ਦਿੰਦੇ ਹਾਂ।+ ਜਦੋਂ ਸਾਡੇ ਉੱਤੇ ਜ਼ੁਲਮ ਕੀਤੇ ਜਾਂਦੇ ਹਨ, ਤਾਂ ਅਸੀਂ ਧੀਰਜ ਨਾਲ ਸਹਿ ਲੈਂਦੇ ਹਾਂ।+
14 ਜਿਹੜੇ ਲੋਕ ਤੁਹਾਡੇ ਉੱਤੇ ਅਤਿਆਚਾਰ ਕਰਦੇ ਹਨ,+ ਉਨ੍ਹਾਂ ਲਈ ਪਰਮੇਸ਼ੁਰ ਤੋਂ ਬਰਕਤ ਮੰਗੋ। ਬਰਕਤ ਮੰਗੋ ਅਤੇ ਉਨ੍ਹਾਂ ਨੂੰ ਸਰਾਪ ਨਾ ਦਿਓ।+
12 ਅਤੇ ਆਪਣੇ ਹੱਥੀਂ ਮਿਹਨਤ ਕਰਦੇ ਹਾਂ।+ ਜਦੋਂ ਲੋਕ ਸਾਡੀ ਬੇਇੱਜ਼ਤੀ ਕਰਦੇ ਹਨ, ਤਾਂ ਅਸੀਂ ਉਨ੍ਹਾਂ ਨੂੰ ਅਸੀਸਾਂ ਦਿੰਦੇ ਹਾਂ।+ ਜਦੋਂ ਸਾਡੇ ਉੱਤੇ ਜ਼ੁਲਮ ਕੀਤੇ ਜਾਂਦੇ ਹਨ, ਤਾਂ ਅਸੀਂ ਧੀਰਜ ਨਾਲ ਸਹਿ ਲੈਂਦੇ ਹਾਂ।+