1 ਥੱਸਲੁਨੀਕੀਆਂ 5:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਉਨ੍ਹਾਂ ਦੇ ਕੰਮਾਂ ਕਰਕੇ ਉਨ੍ਹਾਂ ਨਾਲ ਪਿਆਰ ਕਰੋ ਅਤੇ ਉਨ੍ਹਾਂ ਦੀ ਜ਼ਿਆਦਾ ਇੱਜ਼ਤ ਕਰੋ।+ ਇਕ-ਦੂਜੇ ਨਾਲ ਸ਼ਾਂਤੀ ਬਣਾ ਕੇ ਰੱਖੋ।+ ਯਾਕੂਬ 3:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਪਰ ਜਿਸ ਇਨਸਾਨ ਵਿਚ ਸਵਰਗੀ ਬੁੱਧ ਹੁੰਦੀ ਹੈ, ਉਹ ਸਭ ਤੋਂ ਪਹਿਲਾਂ ਸ਼ੁੱਧ,+ ਫਿਰ ਸ਼ਾਂਤੀ-ਪਸੰਦ,+ ਆਪਣੀ ਗੱਲ ʼਤੇ ਅੜਿਆ ਨਾ ਰਹਿਣ ਵਾਲਾ,+ ਕਹਿਣਾ ਮੰਨਣ ਲਈ ਤਿਆਰ, ਦਇਆ ਅਤੇ ਚੰਗੇ ਕੰਮਾਂ ਨਾਲ ਭਰਪੂਰ ਹੁੰਦਾ ਹੈ+ ਅਤੇ ਉਹ ਪੱਖਪਾਤ+ ਅਤੇ ਪਖੰਡ ਨਹੀਂ ਕਰਦਾ।+
13 ਉਨ੍ਹਾਂ ਦੇ ਕੰਮਾਂ ਕਰਕੇ ਉਨ੍ਹਾਂ ਨਾਲ ਪਿਆਰ ਕਰੋ ਅਤੇ ਉਨ੍ਹਾਂ ਦੀ ਜ਼ਿਆਦਾ ਇੱਜ਼ਤ ਕਰੋ।+ ਇਕ-ਦੂਜੇ ਨਾਲ ਸ਼ਾਂਤੀ ਬਣਾ ਕੇ ਰੱਖੋ।+
17 ਪਰ ਜਿਸ ਇਨਸਾਨ ਵਿਚ ਸਵਰਗੀ ਬੁੱਧ ਹੁੰਦੀ ਹੈ, ਉਹ ਸਭ ਤੋਂ ਪਹਿਲਾਂ ਸ਼ੁੱਧ,+ ਫਿਰ ਸ਼ਾਂਤੀ-ਪਸੰਦ,+ ਆਪਣੀ ਗੱਲ ʼਤੇ ਅੜਿਆ ਨਾ ਰਹਿਣ ਵਾਲਾ,+ ਕਹਿਣਾ ਮੰਨਣ ਲਈ ਤਿਆਰ, ਦਇਆ ਅਤੇ ਚੰਗੇ ਕੰਮਾਂ ਨਾਲ ਭਰਪੂਰ ਹੁੰਦਾ ਹੈ+ ਅਤੇ ਉਹ ਪੱਖਪਾਤ+ ਅਤੇ ਪਖੰਡ ਨਹੀਂ ਕਰਦਾ।+