ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਕਹਾਉਤਾਂ 15:1
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 15 ਨਰਮ* ਜਵਾਬ ਕ੍ਰੋਧ ਨੂੰ ਠੰਢਾ ਕਰ ਦਿੰਦਾ ਹੈ,+

      ਪਰ ਕਠੋਰ* ਬੋਲ ਗੁੱਸੇ ਨੂੰ ਭੜਕਾਉਂਦਾ ਹੈ।+

  • 2 ਤਿਮੋਥਿਉਸ 2:24, 25
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 24 ਪਰਮੇਸ਼ੁਰ ਦੇ ਸੇਵਕ ਨੂੰ ਲੜਨ ਦੀ ਲੋੜ ਨਹੀਂ, ਸਗੋਂ ਉਸ ਨੂੰ ਸਾਰਿਆਂ ਨਾਲ ਨਰਮਾਈ* ਨਾਲ ਪੇਸ਼ ਆਉਣਾ ਚਾਹੀਦਾ ਹੈ+ ਅਤੇ ਉਹ ਸਿਖਾਉਣ ਦੇ ਕਾਬਲ ਹੋਵੇ ਅਤੇ ਬੁਰਾ ਸਲੂਕ ਹੋਣ ਵੇਲੇ ਆਪਣੇ ਉੱਤੇ ਕਾਬੂ ਰੱਖੇ।+ 25 ਉਹ ਉਨ੍ਹਾਂ ਲੋਕਾਂ ਨੂੰ ਨਰਮਾਈ ਨਾਲ ਸਿਖਾਵੇ ਜਿਹੜੇ ਉਸ ਦੀਆਂ ਗੱਲਾਂ ਨਾਲ ਸਹਿਮਤ ਨਹੀਂ ਹੁੰਦੇ।+ ਹੋ ਸਕਦਾ ਹੈ ਕਿ ਪਰਮੇਸ਼ੁਰ ਉਨ੍ਹਾਂ ਨੂੰ ਤੋਬਾ ਕਰਨ* ਦਾ ਮੌਕਾ ਦੇਵੇ ਤਾਂਕਿ ਉਹ ਸੱਚਾਈ ਦਾ ਸਹੀ ਗਿਆਨ ਪ੍ਰਾਪਤ ਕਰ ਲੈਣ+

  • ਤੀਤੁਸ 3:1, 2
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 3 ਉਨ੍ਹਾਂ ਨੂੰ ਯਾਦ ਕਰਾਉਂਦਾ ਰਹਿ ਕਿ ਉਹ ਸਰਕਾਰਾਂ ਅਤੇ ਅਧਿਕਾਰੀਆਂ ਦੇ ਅਧੀਨ ਰਹਿਣ ਅਤੇ ਉਨ੍ਹਾਂ ਦਾ ਕਹਿਣਾ ਮੰਨਣ,+ ਹਰ ਚੰਗੇ ਕੰਮ ਲਈ ਤਿਆਰ ਰਹਿਣ, 2 ਕਿਸੇ ਬਾਰੇ ਬੁਰਾ-ਭਲਾ ਨਾ ਕਹਿਣ, ਲੜਾਈ-ਝਗੜੇ ਨਾ ਕਰਨ, ਅੜਬ ਨਾ ਹੋਣ+ ਅਤੇ ਸਾਰਿਆਂ ਨਾਲ ਹਮੇਸ਼ਾ ਨਰਮਾਈ ਨਾਲ ਪੇਸ਼ ਆਉਣ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ