ਰੋਮੀਆਂ 5:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਜਦੋਂ ਅਸੀਂ ਅਜੇ ਪਾਪੀ* ਹੀ ਸੀ,+ ਤਾਂ ਮਸੀਹ ਮਿਥੇ ਹੋਏ ਸਮੇਂ ਤੇ ਦੁਸ਼ਟ ਲੋਕਾਂ ਲਈ ਮਰਿਆ।