2 ਕੁਰਿੰਥੀਆਂ 5:15 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 15 ਉਹ ਸਾਰਿਆਂ ਦੀ ਖ਼ਾਤਰ ਮਰਿਆ ਤਾਂਕਿ ਜਿਹੜੇ ਜੀ ਰਹੇ ਹਨ, ਉਹ ਅੱਗੇ ਤੋਂ ਆਪਣੇ ਲਈ ਨਹੀਂ,+ ਸਗੋਂ ਉਸ ਲਈ ਜੀਉਣ ਜੋ ਉਨ੍ਹਾਂ ਦੀ ਖ਼ਾਤਰ ਮਰਿਆ ਅਤੇ ਦੁਬਾਰਾ ਜੀਉਂਦਾ ਕੀਤਾ ਗਿਆ।
15 ਉਹ ਸਾਰਿਆਂ ਦੀ ਖ਼ਾਤਰ ਮਰਿਆ ਤਾਂਕਿ ਜਿਹੜੇ ਜੀ ਰਹੇ ਹਨ, ਉਹ ਅੱਗੇ ਤੋਂ ਆਪਣੇ ਲਈ ਨਹੀਂ,+ ਸਗੋਂ ਉਸ ਲਈ ਜੀਉਣ ਜੋ ਉਨ੍ਹਾਂ ਦੀ ਖ਼ਾਤਰ ਮਰਿਆ ਅਤੇ ਦੁਬਾਰਾ ਜੀਉਂਦਾ ਕੀਤਾ ਗਿਆ।