ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਰੋਮੀਆਂ 13:13
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 13 ਅਤੇ ਆਓ ਆਪਾਂ ਨੇਕੀ ਨਾਲ ਚੱਲੀਏ,+ ਜਿਵੇਂ ਦਿਨੇ ਚੱਲੀਦਾ ਹੈ, ਨਾ ਕਿ ਪਾਰਟੀਆਂ ਵਿਚ ਰੰਗਰਲੀਆਂ ਮਨਾਈਏ, ਨਾ ਸ਼ਰਾਬੀ ਹੋਈਏ, ਨਾ ਨਾਜਾਇਜ਼ ਸਰੀਰਕ ਸੰਬੰਧ ਰੱਖੀਏ, ਨਾ ਬੇਸ਼ਰਮ* ਹੋ ਕੇ ਗ਼ਲਤ ਕੰਮ ਕਰੀਏ+ ਅਤੇ ਨਾ ਹੀ ਝਗੜੇ ਅਤੇ ਈਰਖਾ ਕਰੀਏ।+

  • 1 ਕੁਰਿੰਥੀਆਂ 5:11
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 11 ਪਰ ਮੈਂ ਤੁਹਾਨੂੰ ਇਹ ਲਿਖ ਰਿਹਾ ਹਾਂ ਕਿ ਜੇ ਕੋਈ ਭਰਾ ਹਰਾਮਕਾਰ* ਜਾਂ ਲੋਭੀ+ ਜਾਂ ਮੂਰਤੀ-ਪੂਜਕ ਜਾਂ ਗਾਲ਼ਾਂ ਕੱਢਣ ਵਾਲਾ* ਜਾਂ ਸ਼ਰਾਬੀ+ ਜਾਂ ਦੂਸਰਿਆਂ ਨੂੰ ਲੁੱਟਣ ਵਾਲਾ ਹੋਵੇ,+ ਤਾਂ ਤੁਸੀਂ ਉਸ ਨਾਲ ਸੰਗਤ ਕਰਨੀ* ਛੱਡ ਦਿਓ,+ ਇੱਥੋਂ ਤਕ ਕਿ ਉਸ ਨਾਲ ਰੋਟੀ ਵੀ ਨਾ ਖਾਓ।

  • ਗਲਾਤੀਆਂ 5:19
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 19 ਹੁਣ ਸਰੀਰ ਦੇ ਕੰਮ ਸਾਫ਼ ਦੇਖੇ ਜਾ ਸਕਦੇ ਹਨ ਅਤੇ ਇਹ ਕੰਮ ਹਨ: ਹਰਾਮਕਾਰੀ,*+ ਗੰਦ-ਮੰਦ, ਬੇਸ਼ਰਮ* ਹੋ ਕੇ ਗ਼ਲਤ ਕੰਮ ਕਰਨੇ,+

  • ਗਲਾਤੀਆਂ 5:21
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 21 ਖਾਰ ਖਾਣੀ, ਸ਼ਰਾਬੀ ਹੋਣਾ,+ ਪਾਰਟੀਆਂ ਵਿਚ ਰੰਗਰਲੀਆਂ ਮਨਾਉਣੀਆਂ ਅਤੇ ਹੋਰ ਇਹੋ ਜਿਹੇ ਕੰਮ।+ ਮੈਂ ਤੁਹਾਨੂੰ ਇਨ੍ਹਾਂ ਕੰਮਾਂ ਤੋਂ ਖ਼ਬਰਦਾਰ ਕਰ ਰਿਹਾ ਹਾਂ, ਜਿਵੇਂ ਮੈਂ ਪਹਿਲਾਂ ਵੀ ਤੁਹਾਨੂੰ ਖ਼ਬਰਦਾਰ ਕਰ ਚੁੱਕਾ ਹਾਂ ਕਿ ਜਿਹੜੇ ਲੋਕ ਇਨ੍ਹਾਂ ਕੰਮਾਂ ਵਿਚ ਲੱਗੇ ਰਹਿੰਦੇ ਹਨ, ਉਹ ਪਰਮੇਸ਼ੁਰ ਦੇ ਰਾਜ ਦੇ ਵਾਰਸ ਨਹੀਂ ਬਣਨਗੇ।+

  • ਅਫ਼ਸੀਆਂ 4:17-19
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 17 ਇਸ ਲਈ ਮੈਂ ਪ੍ਰਭੂ ਦੇ ਨਾਂ ʼਤੇ ਤੁਹਾਨੂੰ ਤਾਕੀਦ ਕਰਦਾ ਹਾਂ ਕਿ ਤੁਸੀਂ ਦੁਨੀਆਂ ਦੇ ਲੋਕਾਂ ਵਾਂਗ ਚੱਲਣੋ ਹਟ ਜਾਓ+ ਜਿਹੜੇ ਆਪਣੇ ਮਨ ਦੇ ਖੋਖਲੇ ਵਿਚਾਰਾਂ ਮੁਤਾਬਕ ਚੱਲਦੇ ਹਨ।+ 18 ਉਨ੍ਹਾਂ ਦੇ ਮਨ ਹਨੇਰੇ ਵਿਚ ਹਨ ਅਤੇ ਉਹ ਉਸ ਜ਼ਿੰਦਗੀ ਤੋਂ ਵਾਂਝੇ ਹਨ ਜੋ ਪਰਮੇਸ਼ੁਰ ਤੋਂ ਹੈ ਕਿਉਂਕਿ ਉਹ ਪਰਮੇਸ਼ੁਰ ਨੂੰ ਜਾਣਨਾ ਨਹੀਂ ਚਾਹੁੰਦੇ ਤੇ ਉਨ੍ਹਾਂ ਦੇ ਮਨ ਕਠੋਰ ਹੋ ਚੁੱਕੇ ਹਨ। 19 ਉਹ ਬੇਸ਼ਰਮੀ ਦੀਆਂ ਸਾਰੀਆਂ ਹੱਦਾਂ ਪਾਰ ਕਰ ਚੁੱਕੇ ਹਨ ਅਤੇ ਢੀਠ*+ ਹੋ ਕੇ ਹਰ ਤਰ੍ਹਾਂ ਦੇ ਗੰਦੇ-ਮੰਦੇ ਕੰਮ ਕਰਦੇ ਹਨ ਜਿਨ੍ਹਾਂ ਤੋਂ ਉਹ ਕਦੇ ਰੱਜਦੇ ਨਹੀਂ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ