ਯਾਕੂਬ 1:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਖ਼ੁਸ਼ ਹੈ ਉਹ ਇਨਸਾਨ ਜਿਹੜਾ ਅਜ਼ਮਾਇਸ਼ਾਂ ਸਹਿੰਦਾ ਰਹਿੰਦਾ ਹੈ+ ਕਿਉਂਕਿ ਖਰਾ ਸਾਬਤ ਹੋਣ ਤੋਂ ਬਾਅਦ ਉਸ ਨੂੰ ਜ਼ਿੰਦਗੀ ਦਾ ਇਨਾਮ* ਮਿਲੇਗਾ+ ਜੋ ਯਹੋਵਾਹ* ਨੇ ਉਨ੍ਹਾਂ ਲੋਕਾਂ ਨੂੰ ਦੇਣ ਦਾ ਵਾਅਦਾ ਕੀਤਾ ਹੈ ਜਿਹੜੇ ਉਸ ਨੂੰ ਹਮੇਸ਼ਾ ਪਿਆਰ ਕਰਦੇ ਹਨ।+ ਯਾਕੂਬ 5:11 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 ਧਿਆਨ ਦਿਓ! ਅਸੀਂ ਮੁਸ਼ਕਲਾਂ ਸਹਿਣ ਵਾਲਿਆਂ ਨੂੰ ਖ਼ੁਸ਼* ਕਹਿੰਦੇ ਹਾਂ।+ ਤੁਸੀਂ ਸੁਣਿਆ ਹੈ ਕਿ ਅੱਯੂਬ ਨੇ ਕਿੰਨੇ ਧੀਰਜ ਨਾਲ ਦੁੱਖ ਸਹੇ ਸਨ+ ਅਤੇ ਇਸ ਕਰਕੇ ਯਹੋਵਾਹ* ਨੇ ਉਸ ਨੂੰ ਬਰਕਤਾਂ ਦਿੱਤੀਆਂ ਸਨ।+ ਇਸ ਤੋਂ ਪਤਾ ਲੱਗਦਾ ਹੈ ਕਿ ਯਹੋਵਾਹ* ਬਹੁਤ ਹੀ ਹਮਦਰਦ ਅਤੇ ਦਇਆਵਾਨ ਹੈ।+
12 ਖ਼ੁਸ਼ ਹੈ ਉਹ ਇਨਸਾਨ ਜਿਹੜਾ ਅਜ਼ਮਾਇਸ਼ਾਂ ਸਹਿੰਦਾ ਰਹਿੰਦਾ ਹੈ+ ਕਿਉਂਕਿ ਖਰਾ ਸਾਬਤ ਹੋਣ ਤੋਂ ਬਾਅਦ ਉਸ ਨੂੰ ਜ਼ਿੰਦਗੀ ਦਾ ਇਨਾਮ* ਮਿਲੇਗਾ+ ਜੋ ਯਹੋਵਾਹ* ਨੇ ਉਨ੍ਹਾਂ ਲੋਕਾਂ ਨੂੰ ਦੇਣ ਦਾ ਵਾਅਦਾ ਕੀਤਾ ਹੈ ਜਿਹੜੇ ਉਸ ਨੂੰ ਹਮੇਸ਼ਾ ਪਿਆਰ ਕਰਦੇ ਹਨ।+
11 ਧਿਆਨ ਦਿਓ! ਅਸੀਂ ਮੁਸ਼ਕਲਾਂ ਸਹਿਣ ਵਾਲਿਆਂ ਨੂੰ ਖ਼ੁਸ਼* ਕਹਿੰਦੇ ਹਾਂ।+ ਤੁਸੀਂ ਸੁਣਿਆ ਹੈ ਕਿ ਅੱਯੂਬ ਨੇ ਕਿੰਨੇ ਧੀਰਜ ਨਾਲ ਦੁੱਖ ਸਹੇ ਸਨ+ ਅਤੇ ਇਸ ਕਰਕੇ ਯਹੋਵਾਹ* ਨੇ ਉਸ ਨੂੰ ਬਰਕਤਾਂ ਦਿੱਤੀਆਂ ਸਨ।+ ਇਸ ਤੋਂ ਪਤਾ ਲੱਗਦਾ ਹੈ ਕਿ ਯਹੋਵਾਹ* ਬਹੁਤ ਹੀ ਹਮਦਰਦ ਅਤੇ ਦਇਆਵਾਨ ਹੈ।+