ਕਹਾਉਤਾਂ 11:31 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 31 ਜੇ ਧਰਤੀ ʼਤੇ ਧਰਮੀ ਨੂੰ ਫਲ ਭੁਗਤਣਾ ਪੈਂਦਾ ਹੈ,ਤਾਂ ਬੁਰੇ ਅਤੇ ਪਾਪੀ ਇਨਸਾਨ ਨੂੰ ਕਿੰਨਾ ਜ਼ਿਆਦਾ ਭੁਗਤਣਾ ਪਵੇਗਾ!”+ ਮੱਤੀ 7:13, 14 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 “ਭੀੜੇ ਦਰਵਾਜ਼ੇ ਰਾਹੀਂ ਵੜੋ+ ਕਿਉਂਕਿ ਚੌੜਾ ਹੈ ਉਹ ਦਰਵਾਜ਼ਾ ਤੇ ਖੁੱਲ੍ਹਾ ਹੈ ਉਹ ਰਾਹ ਜਿਹੜਾ ਨਾਸ਼ ਵੱਲ ਜਾਂਦਾ ਹੈ ਅਤੇ ਬਹੁਤ ਸਾਰੇ ਲੋਕ ਇਸ ਰਾਹੀਂ ਜਾਂਦੇ ਹਨ; 14 ਪਰ ਭੀੜਾ ਦਰਵਾਜ਼ਾ ਅਤੇ ਤੰਗ ਰਾਹ ਹਮੇਸ਼ਾ ਦੀ ਜ਼ਿੰਦਗੀ ਵੱਲ ਜਾਂਦਾ ਹੈ ਅਤੇ ਥੋੜ੍ਹੇ ਹੀ ਲੋਕ ਇਸ ਨੂੰ ਲੱਭਦੇ ਹਨ।+
13 “ਭੀੜੇ ਦਰਵਾਜ਼ੇ ਰਾਹੀਂ ਵੜੋ+ ਕਿਉਂਕਿ ਚੌੜਾ ਹੈ ਉਹ ਦਰਵਾਜ਼ਾ ਤੇ ਖੁੱਲ੍ਹਾ ਹੈ ਉਹ ਰਾਹ ਜਿਹੜਾ ਨਾਸ਼ ਵੱਲ ਜਾਂਦਾ ਹੈ ਅਤੇ ਬਹੁਤ ਸਾਰੇ ਲੋਕ ਇਸ ਰਾਹੀਂ ਜਾਂਦੇ ਹਨ; 14 ਪਰ ਭੀੜਾ ਦਰਵਾਜ਼ਾ ਅਤੇ ਤੰਗ ਰਾਹ ਹਮੇਸ਼ਾ ਦੀ ਜ਼ਿੰਦਗੀ ਵੱਲ ਜਾਂਦਾ ਹੈ ਅਤੇ ਥੋੜ੍ਹੇ ਹੀ ਲੋਕ ਇਸ ਨੂੰ ਲੱਭਦੇ ਹਨ।+