ਰਸੂਲਾਂ ਦੇ ਕੰਮ 14:22 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 22 ਉੱਥੇ ਉਨ੍ਹਾਂ ਨੇ ਚੇਲਿਆਂ ਨੂੰ ਹੌਸਲਾ ਦਿੱਤਾ+ ਅਤੇ ਉਨ੍ਹਾਂ ਨੂੰ ਆਪਣੀ ਨਿਹਚਾ ਮਜ਼ਬੂਤ ਰੱਖਣ ਦੀ ਹੱਲਾਸ਼ੇਰੀ ਦਿੰਦਿਆਂ ਕਿਹਾ: “ਪਰਮੇਸ਼ੁਰ ਦੇ ਰਾਜ ਵਿਚ ਜਾਣ ਲਈ ਸਾਨੂੰ ਬਹੁਤ ਸਾਰੀਆਂ ਮੁਸੀਬਤਾਂ ਝੱਲਣੀਆਂ ਪੈਣਗੀਆਂ।”+ 2 ਤਿਮੋਥਿਉਸ 3:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਅਸਲ ਵਿਚ, ਜਿਹੜੇ ਵੀ ਯਿਸੂ ਮਸੀਹ ਦੇ ਚੇਲੇ ਬਣ ਕੇ ਪਰਮੇਸ਼ੁਰ ਦੀ ਭਗਤੀ ਕਰਦਿਆਂ ਜ਼ਿੰਦਗੀ ਜੀਉਣੀ ਚਾਹੁੰਦੇ ਹਨ, ਉਹ ਸਾਰੇ ਸਤਾਏ ਜਾਣਗੇ।+
22 ਉੱਥੇ ਉਨ੍ਹਾਂ ਨੇ ਚੇਲਿਆਂ ਨੂੰ ਹੌਸਲਾ ਦਿੱਤਾ+ ਅਤੇ ਉਨ੍ਹਾਂ ਨੂੰ ਆਪਣੀ ਨਿਹਚਾ ਮਜ਼ਬੂਤ ਰੱਖਣ ਦੀ ਹੱਲਾਸ਼ੇਰੀ ਦਿੰਦਿਆਂ ਕਿਹਾ: “ਪਰਮੇਸ਼ੁਰ ਦੇ ਰਾਜ ਵਿਚ ਜਾਣ ਲਈ ਸਾਨੂੰ ਬਹੁਤ ਸਾਰੀਆਂ ਮੁਸੀਬਤਾਂ ਝੱਲਣੀਆਂ ਪੈਣਗੀਆਂ।”+
12 ਅਸਲ ਵਿਚ, ਜਿਹੜੇ ਵੀ ਯਿਸੂ ਮਸੀਹ ਦੇ ਚੇਲੇ ਬਣ ਕੇ ਪਰਮੇਸ਼ੁਰ ਦੀ ਭਗਤੀ ਕਰਦਿਆਂ ਜ਼ਿੰਦਗੀ ਜੀਉਣੀ ਚਾਹੁੰਦੇ ਹਨ, ਉਹ ਸਾਰੇ ਸਤਾਏ ਜਾਣਗੇ।+