ਅਫ਼ਸੀਆਂ 5:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਇਸ ਲਈ ਹੁਣ ਮੂਰਖ ਨਾ ਬਣੋ, ਸਗੋਂ ਇਹ ਸਮਝਣ ਦੀ ਕੋਸ਼ਿਸ਼ ਕਰਦੇ ਰਹੋ ਕਿ ਯਹੋਵਾਹ* ਦੀ ਕੀ ਇੱਛਾ ਹੈ।+ 1 ਪਤਰਸ 4:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਪਰ ਹੁਣ ਸਾਰੀਆਂ ਚੀਜ਼ਾਂ ਦਾ ਅੰਤ ਨੇੜੇ ਆ ਗਿਆ ਹੈ। ਇਸ ਲਈ ਸਮਝਦਾਰ ਬਣੋ+ ਅਤੇ ਪ੍ਰਾਰਥਨਾ ਕਰਨ ਲਈ ਹਮੇਸ਼ਾ ਤਿਆਰ* ਰਹੋ।+
7 ਪਰ ਹੁਣ ਸਾਰੀਆਂ ਚੀਜ਼ਾਂ ਦਾ ਅੰਤ ਨੇੜੇ ਆ ਗਿਆ ਹੈ। ਇਸ ਲਈ ਸਮਝਦਾਰ ਬਣੋ+ ਅਤੇ ਪ੍ਰਾਰਥਨਾ ਕਰਨ ਲਈ ਹਮੇਸ਼ਾ ਤਿਆਰ* ਰਹੋ।+